ਵਿਦੇਸ਼

Itlay News: ਇਟਲੀ ‘ਚ ਇੱਕ ਭਾਰਤੀ ਵਿਕਾਸ ਮਰਵਾਹਾ ਨੂੰ ਆਇਆ ਹਾਰਟ ਅਟੈਕ ਹੋਈ ਮੌਤ

Itlay News: ਇਟਲੀ ਦੇ ਜ਼ਿਲ੍ਹਾ ਬਰੇਸੀਆ ਦੇ ਸ਼ਹਿਰ ਰੋਵਾਤੋ ਤੋਂ ਇਕ ਬਹੁਤ ਹੀ ਦਰਦ ਭਰੀ ਖਬਰ ਆਈ ਹੈ। ਇੱਥੇ ਵਿਕਾਸ ਮਰਵਾਹਾ ਨਾਮ ਦਾ ਭਾਰਤੀ ਹਾਰਟ ਅਟੈਕ ਕਾਰਨ ਨਾਲ ਇਸ ਦੁਨੀਆ ਨੂੰ ਅਲਵਿਦਾ ਆਖ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਰੋਵਾਤੋ ਵਿਖੇ ਰਹਿ ਰਿਹਾ ਮ੍ਰਿਤਕ ਵਿਕਾਸ ਮਰਵਾਹਾ ਜੋ ਰਾਤ ਆਪਣੇ ਘਰ ਅੰਦਰ ਦੀ ਪਾਣੀ ਦੀ ਟੂਟੀ ਕੋਲ ਡਿੱਗਾ ਮਿਲਿਆ, ਕਿਸੇ ਕਾਰਨ ਕਰਕੇ ਘਰ ਦਾ ਪਾਣੀ ਬਾਹਰ ਜਾਣ ਲੱਗ ਪਿਆ ਜਿਸ ਨੂੰ ਸਵੇਰੇ ਗੁਆਢੀਆਂ ਨੇ ਦੇਖਿਆ ਤਾਂ ਫਾਇਰ ਕਰਮਚਾਰੀਆ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ: Corona in Itlay: Coronavirus ਕਾਰਨ ਇਟਲੀ ਵਿੱਚ ਇਕ ਹੋਰ ਪੰਜਾਬੀ ਦੀ ਮੌਤ

ਜਦੋਂ ਕਰਮਚਾਰੀ ਅੰਦਰ ਦਾਖਲ ਹੋਏ ਤਾਂ ਵਿਕਾਸ ਮਰਵਾਹਾ ਮ੍ਰਿਤਕ ਪਾਇਆ ਗਿਆ। ਪੁਲਸ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਮ੍ਰਿਤਕ ਵਿਕਾਸ ਮਰਵਾਹਾ ਦੀ ਲਾਸ਼ ਸੰਬਧਿਤ ਵਿਭਾਗ ਨੂੰ ਸੌਂਪ ਦਿੱਤੀ। ਮ੍ਰਿਤਕ ਆਪਣੇ ਪਿੱਛੇ ਬਿਰਧ ਮਾਂ, ਬਾਪ ਅਤੇ ਧਰਮ ਸੁਪਤਨੀ ਤੇ ਇਕ ਛੋਟਾ ਬੇਟਾ ਜੌ ਭਾਰਤ ਰਹਿੰਦੇ ਸਨ ਨੂੰ ਛੱਡ ਗਿਆ ਹੈ। ਜ਼ਿਕਰਯੋਗ ਹੈ ਕਿ ਇਟਲੀ ਕੋਰੋਨਾਸੰਕਟ ਦੋਰਾਨ 6ਵੇਂ ਭਾਰਤੀ ਦੀ ਕੁਦਰਤੀ ਮੌਤ ਹੋ ਚੁੱਕੀ ਹੈ ਜਦੋਂ ਕਿ ਕੋਰੋਨਾ ਨਾਲ 4 ਪੰਜਾਬੀਆਂ ਦੀ ਮੌਤ ਹੋ ਚੁੱਕੀ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago