Lockdown in Britain: Corona ਨਾਲ ਵਿਗੜੇ ਹਾਲਾਤਾਂ ਨੂੰ ਦੇਖਦੇ ਹੋਏ 1 ਜੂਨ ਤੱਕ ਵਧਿਆ Lockdown

relief-in-corona-case-in-punjab

Lockdown in Britain: ਵਿਸ਼ਵ ਪੱਧਰ ‘ਤੇ COVID-19 ਮਹਾਮਾਰੀ ਨੇ ਤਬਾਹੀ ਮਚਾਈ ਹੋਈ ਹੈ।ਇਸ ਵਾਇਰਸ ਦੇ ਇਲਾਜ ਦਾ ਹਾਲੇ ਤੱਕ ਕੋਈ ਟੀਕਾ ਜਾਂ ਦਵਾਈ ਨਹੀਂ ਮਿਲ ਪਾਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 2 ਲੱਖ 83 ਹਜ਼ਾਰ ਤੋਂ ਵਧੇਰੇ ਹੋ ਚੁੱਕਾ ਹੈ। ਇੰਗਲੈਂਡ ਵਿਚ Corona ਮਹਾਮਾਰੀ ਕਾਰਨ ਲਗਾਇਆ ਗਿਆ ਲਾਕਡਾਊਨ 1 ਜੂਨ ਤੱਕ ਵਧਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਮੁਤਾਬਕ ਜਨਤਕ ਸੰਸਥਾਵਾਂ 1 ਜੁਲਾਈ ਨੂੰ ਖੋਲ੍ਹੀਆਂ ਜਾ ਸਕਦੀਆਂ ਹਨ।ਇੱਥੇ ਦੱਸ ਦਈਏ ਕਿ ਬ੍ਰਿਟੇਨ ਵਿਚ ਹੁਣ ਤੱਕ 31,855 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 219,183 ਇਨਫੈਕਟਿਡ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ