International News: ਕੋਲੰਬੀਆ ਵਿਚ ਇਕ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ 9 ਫੌਜੀ ਮਾਰੇ ਗਏ ਅਤੇ ਛੇ ਹੋਰ ਜ਼ਖਮੀ ਹੋ ਗਏ। ਕੋਲੰਬੀਆ ਦੀ ਫੌਜ ਨੇ ਇਹ ਜਾਣਕਾਰੀ ਦਿੱਤੀ। ਫੌਜ ਅਨੁਸਾਰ ਹਾਦਸੇ ਦੇ ਦੋ ਪੀੜਤ ਅਜੇ ਵੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਹਾਦਸਾਗ੍ਰਸਤ ਹੋਏ ਹੈਲੀਕਾਪਟਰ UH-60 ਬਲੈਕ ਹੌਕ ਦਾ ਮਲਬਾ ਦੱਖਣ-ਪੂਰਬੀ ਕੋਲੰਬੀਆ ਦੀ ਇਨਿਰੀਡਾ ਨਦੀ ਦੇ ਕਿਨਾਰੇ ਤੋਂ ਮਿਲਿਆ। ਫੌਜ ਨੇ ਕਿਹਾ ਕਿ ਕਰੈਸ਼ ਹੋਏ ਹੈਲੀਕਾਪਟਰ ਵਿਚ ਫੌਜ ਦੇ 17 ਮੈਂਬਰ ਸਵਾਰ ਸਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਕ ਵਿਸ਼ੇਸ਼ ਰਾਹਤ ਟੀਮ ਲਾਪਤਾ ਲੋਕਾਂ ਦੀ ਭਾਲ ਕਰ ਰਹੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…