ਵਿਦੇਸ਼

Corona Worldwide Updates: Corona ਕਾਰਨ ਹੁਣ ਤੱਕ 1.5 ਲੱਖ ਤੋਂ ਜਿਆਦਾ ਲੋਕਾਂ ਦੀ ਮੌਤ, ਮਰੀਜ਼ਾਂ ਦੀ ਗਿਣਤੀ 22 ਲੱਖ ਤੋਂ ਪਾਰ

Corona Worldwide Updates: Coronavirus ਨਾਲ ਮਰਨ ਵਾਲਿਆਂ ਦੀ ਗਿਣਤੀ ਵਿਸ਼ਵ ਭਰ ਵਿੱਚ 1.5 ਲੱਖ ਨੂੰ ਪਾਰ ਕਰ ਗਈ ਹੈ। ਹੁਣ ਤੱਕ 1,54,126 ਲੋਕਾਂ ਦੀ ਮਾਰੂ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ Coronavirus ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੀ 22 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ। ਦੁਨੀਆ ਭਰ ‘ਚ ਸੰਕਰਮਿਤ ਲੋਕਾਂ ਦੀ ਗਿਣਤੀ 2,248,330 ਤੱਕ ਪਹੁੰਚ ਗਈ ਹੈ। ਪਿਛਲੇ ਕਈ ਦਿਨਾਂ ਦੀ ਤਰ੍ਹਾਂ ਸਭ ਤੋਂ ਜ਼ਿਆਦਾ ਸੰਕਰਮਣ ਅਤੇ ਮੌਤਾਂ ਅਮਰੀਕਾ ‘ਚ ਹੋਈਆਂ ਹਨ।

ਇਹ ਵੀ ਪੜ੍ਹੋ: ਚੀਨ ਦੇ ਅੰਕੜਿਆਂ ‘ਤੇ ਯਕੀਨ ਨਹੀਂ, Corona ਨਾਲ ਮਰਨ ਵਾਲਿਆਂ ਦੀ ਗਿਣਤੀ ਅਮਰੀਕਾ ਨਾਲੋਂ ਜ਼ਿਆਦਾ: ਟਰੰਪ

ਚੀਨ ‘ਚ ਮਰਨ ਵਾਲਿਆਂ ਦੀ ਗਿਣਤੀ ਇਕ ਵਾਰ ਫਿਰ ਵੱਧ ਗਈ ਹੈ। ਰਿਪੋਰਟਾਂ ਅਨੁਸਾਰ ਕੱਲ੍ਹ ਚੀਨ ‘ਚ ਮਰਨ ਵਾਲਿਆਂ ਦੀ ਗਿਣਤੀ ‘ਚ 50 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ। ਇਸ ਵਾਧੇ ਅਨੁਸਾਰ ਕੱਲ੍ਹ ਚੀਨ ‘ਚ 1290 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਕਾਰਨ ਚੀਨ ‘ਚ ਹੁਣ ਕੁੱਲ ਮੌਤਾਂ ਦੀ ਗਿਣਤੀ 4632 ਤੱਕ ਪਹੁੰਚ ਗਈ ਹੈ। ਨਾਲ ਹੀ ਸੰਕਰਮਿਤ ਲੋਕਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਕੱਲ ਚੀਨ ‘ਚ 325 ਨਵੇਂ ਕੇਸਾਂ ਤੋਂ ਬਾਅਦ ਹੁਣ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ ਹੁਣ 82,692 ਹੋ ਗਈ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago