ਵਿਦੇਸ਼

Corona in NewYork: Corona ਦੀ ਤਬਾਹੀ ਕਾਰਨ NewYork ਨੂੰ ਪਿਆ 5-10 ਅਰਬ ਡਾਲਰ ਦਾ ਘਾਟਾ

Corona in NewYork: ਨਿਊਯਾਰਕ ਦੇ ਮੇਅਰ ਬਿਲ ਡੇਅ ਬਲਾਸੀਓ ਨੇ ਕਿਹਾ ਕਿ COVID-19 ਮਹਾਮਾਰੀ ਨਾਲ ਇਸ ਸ਼ਹਿਰ ਨੂੰ ਹੁਣ ਤਕ 5 ਅਰਬ ਡਾਲਰ ਤੋਂ 10 ਅਰਬ ਡਾਲਰ ਦੇ ਕਰੀਬ ਨੁਕਸਾਨ ਝੇਲਣਾ ਪਿਆ ਹੈ। ਨਿਊਯਰਕ ਸੂਬਾ ਅਮਰੀਕਾ ’ਚ Coronavirus ਮਹਾਮਾਰੀ ਦਾ ਮੁੱਖ ਕੇਂਦਰ ਹੈ ਅਤੇ ਇਹ ਪ੍ਰਭਾਵਿਤ ਦੇ ਕਰੀਬ 2 ਲੱਖ ਤੋਂ ਵਧੇਰੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ: Corona in America: Corona ਨੇ ਅਮਰੀਕਾ ਵਿੱਚ ਬਣਾਇਆ ਰਿਕਾਰਡ, 24 ਘੰਟਿਆਂ ਵਿੱਚ 2600 ਮੌਤਾਂ

ਨਿਊਯਾਰਕ ਸ਼ਹਿਰ ’ਚ Corona ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 10,000 ਦੇ ਅੰਕੜਿਆਂ ਨੂੰ ਪਾਰ ਕਰ ਗਈ ਹੈ। ਇਨ੍ਹਾਂ ’ਚ 3,700 ਅਜਿਹੇ ਲੋਕ ਸ਼ਾਮਲ ਹਨ ਜਿਨ੍ਹਾਂ ਦੀ ਜਾਂਚ ਰਿਪੋਰਟ ਕਦੇ ਪਾਜ਼ੇਟਿਵ ਨਹੀਂ ਆਈ ਸੀ। ਮੇਅਰ ਨੇ ਕਿਹਾ ਕਿ ਸਾਡਾ ਰੈਵਿਨਿਊ ਚੱਲਾ ਗਿਆ, ਸਾਡਾ ਟੈਕਸ ਤਬਾਹ ਹੋ ਗਿਆ, ਸਾਡੀ ਅਰਥਵਿਵਸਥਾ ਬਰਬਾਦ ਹੋ ਗਈ। ਅਸੀਂ 5 ਅਰਬ ਡਾਲਰ ਤੋਂ ਲੈ ਕੇ 10 ਅਰਬ ਡਾਲਰ ਧਨ ਗੁਆ ਦਿੱਤਾ, ਜਿਸ ਦਾ ਇਸਤੇਮਾਲ ਅਮਰੀਕਾ ਦੇ ਸਭ ਤੋਂ ਵੱਡੇ ਸ਼ਹਿਰ ’ਚ ਬੁਨਿਆਦੀ ਸੇਵਾਵਾਂ ਦੇਣ ’ਚ ਕੀਤਾ ਜਾ ਸਕਦਾ ਸੀ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago