in-pakistan-number-of-patients-exceeds-57000

Corona in Pakistan: ਪਾਕਿਸਤਾਨ ਵਿੱਚ ਨਹੀਂ ਘੱਟ ਰਿਹਾ Corona ਦਾ ਕਹਿਰ, ਮਰੀਜ਼ਾਂ ਦੀ ਸੰਖਿਆ 57000 ਤੋਂ ਪਾਰ

Corona in Pakistan: ਪਾਕਿਸਤਾਨ ਵਿਚ ਕੋਵਿਡ-19 ਦਾ ਕਹਿਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਮੰਗਲਵਾਰ ਨੂੰ ਦੇਸ਼ ਵਿਚ ਇਨਫੈਕਸ਼ਨ ਦੇ 1,356 ਨਵੇਂ ਮਾਮਲੇ ਪਾਏ ਗਏ, ਜਿਸ ਦੇ ਬਾਅਦ ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਮਾਮਲੇ 57,705 ਹੋ ਗਏ ਹਨ, ਜਦੋਂਕਿ ਦੇਸ਼ ਵਿਚ ਇਸ ਬੀਮਾਰੀ ਨਾਲ ਹੁਣ ਤੱਕ 1,197 ਲੋਕਾਂ ਦੀ ਮੌਤ ਹੋ ਚੁੱਕੀ ਹੈ। […]

millions-of-kids-in-australia-return-to-schools

Corona in Australia: ਆਸਟ੍ਰੇਲੀਆ ਵਾਸੀਆਂ ਲਈ ਰਾਹਤ ਦੀ ਖ਼ਬਰ, Corona ਦੇ ਕੇਸ ਘਟਣ ਕਰਕੇ ਲੱਖਾਂ ਵਿਦਿਆਰਥੀ ਪਰਤੇ ਸਕੂਲ

Corona in Australia: ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ ਪਰ ਆਸਟ੍ਰੇਲੀਆ ਵਿਚ ਕੋਰੋਨਾ ਵਾਇਰਸ ਨੂੰ ਠੱਲ ਪੈਂਦੀ ਦਿਖ ਰਹੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਘੱਟਦੇ ਮਾਮਲਿਆਂ ਨੂੰ ਦੇਖਦੇ ਹੋਏ ਆਸਟ੍ਰੇਲੀਆਂ ਦੇ ਕੁਝ ਇਲਾਕਿਆਂ ਵਿਚ ਸਕੂਲ ਮੁੜ ਖੁੱਲ੍ਹਣ ਤੋਂ ਬਾਅਦ ਲੱਖਾਂ ਵਿਦਿਆਰਥੀ ਪੜਾਈ ਲਈ ਪਰਤੇ ਹਨ। […]

corona-virus-16-new-cases-in-south-korea

Corona in South Korea: ਦੱਖਣੀ ਕੋਰੀਆ ਵਿੱਚ Corona ਦਾ ਕਹਿਰ, 16 ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

Corona in South Korea: ਦੱਖਣੀ ਕੋਰੀਆ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਖਣੀ ਕੋਰੀਆ ਵਿਚ ਇਸ ਹਫਤੇ ਤੋਂ ਬੱਚੇ ਸਕੂਲਾਂ ਵਿਚ ਵਾਪਸ ਜਾ ਰਹੇ ਹਨ, ਜਿਸ ਨਾਲ ਵਾਇਰਸ ਫੈਲਣ ਦਾ ਖਤਰਾ ਵਧ ਗਿਆ ਹੈ। ਕੋਰੀਆਈ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਨੇ ਕਿਹਾ ਕਿ ਸੋਮਵਾਰ ਨੂੰ ਜਾਰੀ ਅੰਕੜਿਆਂ […]

new-zealand-no-new-corona-case-confirmed

Corona in New Zealand: ਨਿਊਜ਼ੀਲੈਂਡ ਵਾਸੀਆਂ ਲਈ ਰਾਹਤ ਦੀ ਖ਼ਬਰ,24 ਘੰਟਿਆਂ ਵਿੱਚ ਕੋਈ ਵੀ ਮਾਮਲਾ ਨਹੀਂ ਆਇਆ ਸਾਹਮਣੇ

Corona in New Zealand: ਨਿਊਜ਼ੀਲੈਂਡ ਵਿਚ ਸੋਮਵਾਰ ਨੂੰ ਵਿਸ਼ਵ ਮਹਾਮਾਰੀ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ। ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1,504 ਹੀ ਬਣੀ ਹੋਈ ਹੈ। ਸਿਹਤ ਮੰਤਰਾਲੇ ਨੇ ਅੱਜ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਨੂੰ ਭੇਜੀ ਗਈ ਰਿਪੋਰਟ ਮੁਤਾਬਕ ਨਿਊਜ਼ੀਲੈਂਡ ਵਿਚ ਕੋਰੋਨਾ ਦੇ ਕੁੱਲ ਪੁਸ਼ਟੀ ਵਾਲੇ ਮਾਮਲੇ 1,154 ਹਨ। […]

singapore-scientists-claim-corona-does-not-spread-after-11-days

Corona Updates: ਸਿੰਗਾਪੁਰ ਦੇ ਵਿਗਿਆਨੀਆਂ ਨੇ ਕੀਤਾ ਦਾਅਵਾ, ਮਰੀਜ਼ ਤੋਂ 11 ਦਿਨਾਂ ਬਾਅਦ ਨਹੀਂ ਫੈਲਦਾ Corona

ਦੁਨੀਆ ਭਰ ਦੇ ਵਿਗਿਆਨੀ ਕੋਵਿਡ-19 ਦੇ ਇਲਾਜ ਦਾ ਕੋਈ ਟੀਕਾ ਜਾਂ ਦਵਾਈ ਲੱਭਣ ਵਿਚ ਲੱਗੇ ਹੋਏ ਹਨ। ਹਾਲੇ ਤੱਕ ਉਹਨਾਂ ਨੂੰ ਕੋਈ ਸਫਲਤਾ ਨਹੀਂ ਮਿਲੀ ਹੈ ਪਰ ਇਸ ਦੌਰਾਨ ਕੋਰੋਨਾਵਾਇਰਸ ‘ਤੇ ਰਿਸਰਚ ਕਰ ਰਹੇ ਸਿੰਗਾਪੁਰ ਦੇ ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਖਤਰਨਾਕ ਵਾਇਰਸ ਨਾਲ ਪੀੜਤ ਮਰੀਜ਼ 11 ਦਿਨਾਂ ਦੇ ਬਾਅਦ ਕਿਸੇ ਦੂਜੇ ਵਿਅਕਤੀ […]

corona-51-new-positive-cases-in-china

Corona in China: ਚੀਨ ਵਿੱਚ Corona ਨੇ ਮੁੜ ਫੜੀ ਰਫਤਾਰ, 51 ਨਵੇਂ ਮਾਮਲੇ ਆਏ ਸਾਹਮਣੇ

Corona in China: ਚੀਨ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਦੇ 51 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਵਿਚੋਂ 40 ਵਿਚ ਇਨਫੈਕਸ਼ਨ ਦੇ ਲੱਛਣ ਨਹੀਂ ਦਿਸ ਰਹੇ ਹਨ। ਉੱਥੇ ਜ਼ਿਆਦਾਤਰ ਮਾਮਲੇ ਜ਼ਿਆਦਾ ਪ੍ਰਭਾਵਿਤ ਵੁਹਾਨ ਤੋਂ ਹਨ। ਪਿਛਲੇ 10 ਦਿਨਾਂ ਵਿਚ ਵੁਹਾਨ ਵਿਚ 60 ਲੱਖ ਤੋਂ ਵਧੇਰੇ ਲੋਕਾਂ ਦੀ ਜਾਂਚ ਹੋਈ ਹੈ। ਦੇਸ਼ ਦੇ ਰਾਸ਼ਟਰੀ ਸਿਹਤ ਕਮਿਸ਼ਨ (ਐੱਨ.ਐੱਚ.ਸੀ.) ਨੇ […]

usa-will-provide-60-million-in-aid-to-pakistan-to-fight-corona

Corona in Pakistan: Corona ਨਾਲ ਜੰਗ ਕਰਨ ਲਈ ਅਮਰੀਕਾ ਪਾਕਸਿਤਾਨ ਨੂੰ ਦੇਵੇਗਾ 60 ਲੱਖ ਡਾਲਰ ਦੀ ਮੱਦਦ

Corona in Pakistan: ਅਮਰੀਕਾ ਨੇ ਕਿਹਾ ਹੈ ਕਿ ਉਹ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਵਿਚ ਮਦਦ ਲਈ ਉਸ ਨੂੰ 60 ਲੱਖ ਡਾਲਰ ਦੇਵੇਗਾ। ਪਾਕਿਸਤਾਨ ਵਿਚ ਅਮਰੀਕੀ ਰਾਜਦੂਤ ਪਾਲ ਜੌਨਸ ਨੇ ਸ਼ਨੀਵਾਰ ਨੂੰ ਇਕ ਵੀਡੀਓ ਸੰਦੇਸ਼ ਵਿਚ ਕਿਹਾ,”ਇਹ ਰਾਸ਼ੀ ਪਾਕਿਸਤਾਨ ਨੂੰ ਉਹਨਾਂ ਸਿਹਤਕਰਮੀਆਂ ਨੂੰ ਹੋਰ ਸਿਖਲਾਈ ਦੇਣ ਵਿਚ ਕੰਮ ਆਵੇਗੀ ਜੋ ਹਸਪਤਾਲਾਂ […]

sudan-57-killed-in-road-accident

International Accident News: ਸੂਡਾਨ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਹਾਦਸੇ ਵਿੱਚ 57 ਲੋਕਾਂ ਦੀ ਹੋਈ ਮੌਤ

International Accident News: ਸੂਡਾਨ ਦੇ ਉੱਤਰੀ ਦਾਰਫੂਰ ਸੂਬੇ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਘੱਟੋ-ਘੱਟ 57 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਸਾਨਾ ਨੇ ਇਹ ਰਿਪੋਰਟ ਦਿੱਤੀ ਹੈ। ਸ਼ੁੱਕਰਵਾਰ ਦੀ ਰਿਪੋਰਟ ਵਿਚ ਕਿਹਾ ਗਿਆ ਕਿ ਇਹ ਹਾਦਸਾ ਸ਼ਾਂਗਿਲ ਤੋਬਾਇਆ ਖੇਤਰ ਤੋਂ ਕੁਝ ਕਿਲੋਮੀਟਰ ਦੂਰ ਨਯਾਲਾ ਅਤੇ ਅਲ ਫਸ਼ੇਰ ਸ਼ਹਿਰਾਂ ਨੂੰ ਜੋੜਨ ਵਾਲੇ ਰਸਤੇ ‘ਤੇ […]

corona-vaccine-will-be-available-in-october

Corona Vaccine Updates: ਇਸ ਸਾਲ ਦੇ ਅਕਤੂਬਰ ਮਹੀਨੇ ਵਿੱਚ ਮੁਹੱਈਆ ਕਰਵਾਈ ਜਾਵੇਗੀ CoronaVaccine

Corona Vaccine Updates: ਵਿਸ਼ਵ ਇਸ ਸਮੇਂ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ ਅਤੇ ਲੋਕਾਂ ਦੀਆਂ ਨਜ਼ਰਾਂ ਕੋਰੋਨਾ ਵਾਇਰਸ ਦਾ ਇਲਾਜ ਕਰਨ ਵਾਲੀ ਸੰਭਾਵਿਤ ਵੈਕਸੀਨ ਵੱਲ ਲੱਗੀਆਂ ਹੋਈਆਂ ਹਨ। ਵਿਸ਼ਵ ਦੀ ਸਭ ਤੋਂ ਵੱਡੀ ਵੈਕਸੀਨ ਨਿਰਮਾਤਾ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਡਾਇਰੈਕਟਰ ਪੁਰਸ਼ੋਥਾਰਮਨ ਨੈਂਬੀਆਰ ਨੇ ਦਾਅਵਾ ਕੀਤਾ ਹੈ ਕਿ ਕੋਵਿਡ-19 ਦਾ ਇਲਾਜ ਕਰਨ ਵਾਲੀ […]

pakistan-plane-crashes-in-residential-area

Pakistan News: ਪਾਕਿਸਤਾਨ ਵਿੱਚ ਜਹਾਜ਼ ਹੋਇਆ ਕਰੈਸ, ਹਾਦਸੇ ਵਿੱਚ 57 ਲੋਕਾਂ ਦੀ ਮੌਤ

Pakistan News: ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਸ (ਪੀ.ਆਈ.ਏ.) ਦਾ ਇਕ ਯਾਤਰੀ ਜਹਾਜ਼ ਸ਼ੁੱਕਰਵਾਰ ਨੂੰ ਇਥੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੋਲ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਇਲਾਕੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿਚ ਘੱਟ ਤੋਂ ਘੱਟ 57 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਜਹਾਜ਼ ਵਿਚ 99 ਲੋਕ ਸਵਾਰ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। […]

1065-people-died-in-pakistan-due-to-corona

Corona in Pakistan: ਪਾਕਿਸਤਾਨ ਵਿੱਚ Corona ਦਾ ਕਹਿਰ, ਮੌਤ ਦਾ ਅੰਕੜਾ 1065 ਤੋਂ ਪਾਰ

Corona in Pakistan: ਪਾਕਿਸਤਾਨ ਵਿਚ ਕੋਵਿਡ-19 ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਇੱਥੇ ਪੁਸ਼ਟੀ ਕੀਤੇ ਮਾਮਲਿਆਂ ਦੀ ਗਿਣਤੀ 1067 ਮੌਤਾਂ ਦੇ ਨਾਲ ਵੱਧ ਕੇ 50,094 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਰੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ। ਸਮਾਚਾਰ ਏਜੰਸੀ ਸ਼ਿਨਹੂਆ ਦੇ ਮੁਤਾਬਕ ਪਿਛਲੇ 24 ਘੰਟਿਆਂ ਵਿਚ 2603 ਨਵੇਂ ਮਾਮਲੇ ਸਾਹਮਣੇ ਆਏ ਜਦਕਿ 50 […]

young-man-died-in-kuwait-family-demanded-to-bring-the-body

International Death News: ਕੁਵੈਤ ਵਿੱਚ ਇਕ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਸ਼ ਲਿਆਉਣ ਲਈ ਕੀਤੀ ਮੰਗ

International Death News: ਕੁਵੈਤ ‘ਚ ਕਰੀਬ ਇਕ ਮਹੀਨੇ ਪਹਿਲਾਂ ਕੰਮ ਦੌਰਾਨ ਮਸ਼ੀਨ ਹੇਠਾਂ ਦੱਬਣ ਨਾਲ ਸ਼ੇਖਾਵਾਟੀ ਇਕ ਨੌਜਵਾਨ ਦੀ ਮੌਤ ਹੋ ਗਈ। ਜਿਸ ਦੀ ਪਿੰਡ ਵਾਸੀਆਂ ਨੇ ਬਜ਼ੁਰਗ ਮਾਤਾ-ਪਿਤਾ ਸਮੇਤ ਪਰਿਵਾਰ ਨੂੰ ਹੁਣ ਤੱਕ ਭਣਕ ਨਹੀਂ ਲੱਗਣ ਦਿੱਤੀ। ਇਸ ਦੀ ਬਜਾਏ ਪਿੰਡ ਵਾਸੀ ਖੁਦ ਹੀ ਆਪਣੇ ਪੱਧਰ ‘ਤੇ ਉਸ ਦੀ ਲਾਸ਼ ਨੂੰ ਕੁਵੈਤ ਤੋਂ ਮੰਗਵਾਉਣ […]