Corona in Pakistan: ਪਾਕਸਿਤਾਨ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 408 ਲੋਕਾਂ ਦੀ ਮੌਤ

pakistan-daily-death-toll-updates

Corona in Pakistan: ਪਾਕਿਸਤਾਨ ਵਿਚ Coronavirus ਇਨਫੈਕਸ਼ਨ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਇੱਥੇ ਹੁਣ ਤੱਕ ਇਸ ਵਾਇਰਸ ਦੇ 17,699 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 408 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਾਕਿ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਬੀਤੇ 24 ਘੰਟਿਆਂ ਵਿਚ 2 3ਲੋਕਾਂ ਦੀ ਮੌਤ ਹੋਈ ਜਿਸ ਨਾਲ ਮ੍ਰਿਤਕਾਂ ਦਾ ਅੰਕੜਾ 408 ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: Corona in America: ਅਮਰੀਕਾ ਵਿੱਚ 11 ਲੱਖ ਤੋਂ ਜਿਆਦਾ ਲੋਕ ਹੋਏ ਇਨਫੈਕਟਡ, 24 ਘੰਟਿਆਂ ਵਿੱਚ ਹੋਈ 1883 ਲੋਕਾਂ ਦੀ ਮੌਤ

ਬ੍ਰਿਟੇਨ ਵਿਚ Coronavirus ਮਰੀਜ਼ਾਂ ਦੀ ਗਿਣਤੀ ਵੱਧ ਕੇ 1,78,685 ਹੋ ਗਈ ਹੈ। ਜਾਨਸ ਹਾਪਕਿਨਜ਼ ਯੂਨੀਵਰਸਿਟੀ ਦੇ ਨਵੇਂ ਅੰਕੜਿਆਂ ਦੇ ਮੁਤਾਬਕ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ 27,583 ਦੇ ਪਾਰ ਹੋ ਗਈ ਹੈ। ਬ੍ਰਿਟੇਨ ਨੇ ਅਪ੍ਰੈਲ ਦੇ ਅਖੀਰ ਤੱਕ ਨਿਰਧਾਰਤ ਰੋਜ਼ਾਨਾ 1 ਲੱਖ ਦੇ Coronavirus ਪਰੀਖਣ ਦੇ ਟੀਚੇ ਨੂੰ ਪੂਰੀ ਕਰ ਲਿਆ ਹੈ। ਸ਼ਿਨਹੂਆ ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਸਿਹਤ ਸਕੱਤਰ ਮੈਟ ਹੈਨਕਾਕ ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਵਿਚ ਰੋਜ਼ਾਨਾ 1 ਲੱਖ ਪਰੀਖਣਾਂ ਦੇ ਉਦੇਸ਼ ਨੂੰ ਪੂਰਾ ਕੀਤਾ ਗਿਆ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ