ਰਾਸ਼ਟਰਪਤੀ ਡੋਨਾਲਡ ਟਰੰਪ ਤੇ ਪਤਨੀ ਮੇਲਾਨੀਆ ਵੀ ਹੋਈ ਕਰੋਨਾ ਪੌਜ਼ੇਟਿਵ

DonaldTrump-MelaniaTrump

President Donald Trump and his wife Melania also tested corona positive : ਅਮਰੀਕਾ ਸਭ ਤੋਂ ਜ਼ਿਆਦਾ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਹੈ। ਹੁਣ ਇਸ ਦੀ ਚਪੇਟ ਵਿਚ ਰਾਸ਼ਟਰਪਤੀ ਦੀ ਪਤਨੀ ਮੇਲਾਨੀਆ ਆ ਗਈ ਹੈ। ਇਸ ਦੀ ਜਾਣਕਾਰੀ ਡੋਨਾਲਡ ਟਰੰਪ ਨੇ ਅਪਣੇ ਟਵੀਟਰ ਤੇ ਦਿੱਤੀ ਕਿ ਉਨ੍ਹਾਂ ਦੀ ਪਤਨੀ ਮੇਲਾਨੀਆ ਵੀ ਕਰੋਨਾ ਪੌਜ਼ੇਟਿਵ ਹੈ। ਟੈਸਟ ਦੇ ਨਤੀਜੇ ਤੋਂ ਬਾਅਦ, ਦੋਵਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ :ਦੁਬਈ ‘ਚ ਭਾਰਤੀ ਸਿੱਖ ਨੌਜਵਾਨ ਦੀ ਚਮਕੀ ਕਿਸਮਤ, 10 ਮਿਲਿਅਨ ਦਾ ਜਿੱਤਿਆ ਇਨਾਮ

ਇਸ ਦੇ ਨਾਲ ਹੀ ਵ੍ਹਾਈਟ ਹਾਊਸ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਨਿੱਜੀ ਸਲਾਹਕਾਰ ਹੋਪ ਹਿਕਸ ਨੇ ਵੀ ਸ਼ੁੱਕਰਵਾਰ ਨੂੰ ਕੋਰੋਨਾ ਨੇ ਆਪਣਾ ਸ਼ਿਕਾਰ ਬਣਾਇਆ ਸੀ। ਇਸ ਤੋਂ ਬਾਅਦ ਰਾਸ਼ਟਰਪਤੀ ਨੇ ਇਕ ਹੋਰ ਟਵੀਟ ਵਿਚ ਕਿਹਾ ਕੀ ਹੋਪ ਹਿਕਸ ਦੇ ਕੋਰਨਾ ਹੋ ਜਾਣ ਤੋਂ ਬਾਅਦ ਹੁਣ ਮੈਂ ਤੇ ਮੇਲਾਨੀਆ ਨੇ ਵੀ ਟੈਸਟ ਕਰਵਾਇਆ ਹੈ। ਜਿਸ ਤੋਂ ਬਾਅਦ ਡੌਨਲਡ ਟਰੰਪ ਤੇ ਮੇਲਾਨਿਆ ਨੂੰ ਅਗਲੇ 14 ਦਿਨਾਂ ਲਈ ਅਲੱਗ ਰਹਿਣਾ ਪਏਗਾ, ਉਨ੍ਹਾਂ ਦਾ ਇੱਕ ਹਫਤੇ ਬਾਅਦ ਮੁੜ ਕੋਰੋਨਾ ਟੈਸਟ ਕੀਤਾ ਜਾਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ