ਵਿਦੇਸ਼

Corons Vaccine Update News: ਦੁਨੀਆਂ ਭਰ ਵਿੱਚੋਂ ਰੂਸ ਬਣੇਗਾ Corona Vaccine ਵਾਲਾ ਦੇਸ਼, 12 ਅਗਸਤ ਨੂੰ ਵੈਕਸੀਨ ਹੋਵੇਗੀ ਰਜਿਸਟਰਡ


Corons Vaccine Update News: ਰੂਸ ਕੋਰੋਨਾ ਵੈਕਸੀਨ ਨੂੰ ਮਨਜੂਰੀ ਦੇਣ ਵਾਲਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ। ਰੂਸ ਦੇ ਉਪ ਸਿਹਤ ਮੰਤਰੀ ਓਲੇਗ ਗ੍ਰਿਡਨੇਵ ਨੇ ਕਿਹਾ ਦੇਸ਼ 12 ਅਗਸਤ ਨੂੰ ਕੋਰੋਨਾ ਵਾਇਰਸ ਖਿਲਾਫ ਬਣਾਈ ਪਹਿਲੀ ਵੈਕਸੀਨ ਰਜਿਸਟਰ ਕਰੇਗਾ। ਇਹ ਵੈਕਸੀਨ ਮਾਸਕੋ ਸਥਿਤ ਗਮਲੇਆ ਇੰਸਟੀਟਿਊਟ ਅਤੇ ਰੂਸੀ ਰੱਖਿਆ ਮੰਤਰਾਲੇ ਨੇ ਸਯੁਕਤ ਰੂਪ ਨਾਲ ਮਿਲ ਕੇ ਬਣਾਈ ਹੈ। ਖ਼ਾਸ ਗੱਲ ਇਹ ਹੈ ਕਿ ਵੈਕਸੀਨ ਦੇ ਤੀਜੇ ਗੇੜ ਦਾ ਕਲੀਨੀਕਲ ਟ੍ਰਾਇਲ ਅਜੇ ਜਾਰੀ ਹੈ।

ਇਹ ਵੀ ਪੜ੍ਹੋ: WHO Alert News: ਕੋਰੋਨਾ ਦੀ ਵੈਕਸੀਨ ਬਣਾਉਣ ਵਾਲੇ ਦੇਸ਼ਾਂ ਨੂੰ WHO ਨੇ ਕੀਤਾ ਅਲਰਟ

ਰੂਸ ਸਰਕਾਰ ਦਾ ਦਾਅਵਾ ਹੈ ਕਿ Gam-Covid-Vac Lyo ਨਾਂਅ ਦੀ ਇਹ ਵੈਕਸੀਨ 12 ਅਗਸਤ ਨੂੰ ਰਜਿਸਟਰ ਹੋ ਜਾਵੇਗੀ। ਸਤੰਬਰ ‘ਚ ਇਸ ਦੀ ਮਾਸ-ਪ੍ਰੋਡਕਸ਼ਨ ਸ਼ੁਰੂ ਹੋ ਜਾਵੇਗੀ। ਅਤਕੂਬਰ ‘ਚ ਦੇਸ਼ ਭਰ ‘ਚ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਵੇਗਾ।ਓਧਰ ਰੂਸੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਵੈਕਸੀਨ ਜਲਦ ਤਿਆਰ ਕਰ ਲਈ ਗਈ ਹੈ। ਕਿਉਂਕਿ ਇਹ ਪਹਿਲਾਂ ਤੋਂ ਹੀ ਇਸ ਤਰ੍ਹਾਂ ਦੀਆਂ ਹੋਰ ਬਿਮਾਰੀਆਂ ਨਾਲ ਲੜਨ ‘ਚ ਸਮਰੱਥ ਹੈ। ਇਹੀ ਦ੍ਰਿਸ਼ਟੀਕੋਣ ਕਈ ਹੋਰ ਦੇਸ਼ਾਂ ਅਤੇ ਕੰਪਨੀਆਂ ਦਾ ਹੈ। ਰੂਸ ਦੇ ਰੱਖਿਆ ਮੰਤਰਾਲੇ ਦਾ ਕਹਿਣਾ ਹੈ ਕਿ ਰੂਸੀ ਫੌਜੀਆਂ ਨੇ ਹਿਊਮਨ ਟ੍ਰਾਇਲ ‘ਚ ਵਾਲੰਟੀਅਰਸ ਦੇ ਤੌਰ ‘ਤੇ ਕੰਮ ਕੀਤਾ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago