ਵਿਦੇਸ਼

Corona Worldwide Updates: ਦੁਨੀਆਂ ਭਰ ਵਿੱਚ Corona ਦਾ ਕਹਿਰ ਜਾਰੀ, ਇਨਫੈਕਟਡ ਮਰੀਜ਼ਾਂ ਦੀ ਗਿਣਤੀ 16,98,400 ਤੋਂ ਪਾਰ

Corona Worldwide Updates: ਵਿਸ਼ਵ ਭਰ ਵਿਚ Coronavirus  ਮਰੀਜ਼ਾਂ ਦੀ ਗਿਣਤੀ 17 ਲੱਖ ਦੇ ਨੇੜੇ ਪੁੱਜ ਗਈ ਹੈ ਅਤੇ 1 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। Coronavirus ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਤੇਜ਼ੀ ਨਾਲ ਹਾਲ ਹੀ ਦੇ ਦਿਨਾਂ ਵਿਚ USA, ਸਪੇਨ ਵਿਚ ਵਧੀ ਹੈ। ਹੁਣ ਇਹ ਦੋਵੇਂ ਮੁਲਕ ਮਰੀਜ਼ਾਂ ਦੇ ਮਾਮਲੇ ਵਿਚ ਇਟਲੀ ਤੋਂ ਅੱਗੇ ਨਿਕਲ ਗਏ ਹਨ। ਵਿਸ਼ਵ ਭਰ ਵਿਚ ਕੁੱਲ 16,98,416 ਲੋਕ ਇਨਫੈਕਟਡ ਹਨ ਅਤੇ 1,02,764 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Corona Virus : ਕੈਨੇਡਾ ਸਰਕਾਰ ਵਿਦੇਸ਼ੀ ਵਿਦਿਆਰਥੀਆਂ ਨੂੰ ਹਰ ਮਹੀਨੇ ਦੇਵੇਗੀ 2000 ਡਾਲਰ, ਇੱਦਾਂ ਕਰਨ ਅਪਲਾਈ

ਸਪੇਨ ਵਿਚ COVID-19 ਦੇ ਮਰੀਜ਼ਾਂ ਦੀ ਗਿਣਤੀ 1,58,273 ਹੋ ਗਈ ਹੈ ਅਤੇ 16,081 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ,ਜਰਮਨੀ ਵਿਚ ਮ੍ਰਿਤਕਾਂ ਦੀ ਗਿਣਤੀ 2,736 ‘ਤੇ ਪਹੁੰਚ ਗਈ ਹੈ ਅਤੇ ਤਕਰੀਬਨ 1,22,171 ਲੋਕ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਜਰਮਨੀ ਵਿਚ 53,913 ਲੋਕਾਂ ਦੀ ਸਿਹਤ ‘ਚ ਸੁਧਾਰ ਹੋਣ ‘ਤੇ ਉਨ੍ਹਾਂ ਨੂੰ ਛੁੱਟੀ ਮਿਲ ਚੁੱਕੀ ਹੈ।

ਇਹ ਵੀ ਪੜ੍ਹੋ: Corona in Singapore: ਸਿੰਗਾਪੁਰ ਵਿੱਚ Corona ਦੇ ਕਹਿਰ, 250 ਤੋਂ ਜਿਆਦਾ ਭਾਰਤੀ ਲੋਕ ਇਨਫੈਕਟਡ

ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 18 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਪੀੜਤਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜੋ 5,01,419 ‘ਤੇ ਪੁੱਜ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਨਿਊਯਾਰਕ ਸੂਬਾ ਹੈ ਅਤੇ ਇਸ ਦੀ ਨਿਊਯਾਰਕ ਸਿਟੀ ਵਿਚ ਹੁਣ ਤੱਕ 5,820 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਗਈ ਹੈ। ਵ੍ਹਾਈਟ ਹਾਊਸ ਨੂੰ ਖਦਸ਼ਾ ਹੈ ਕਿ Coronavirus ਕਾਰਨ ਅਮਰੀਕਾ ਵਿਚ 1 ਲੱਖ ਤੋਂ 2.40 ਲੱਖ ਵਿਚਕਾਰ ਮੌਤਾਂ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: Corona in Iran: ਈਰਾਨ ਵਿੱਚ COVID19 ਦਾ ਕਹਿਰ, 24 ਘੰਟਿਆਂ ਦੇ ਵਿੱਚ 122 ਮੌਤਾਂ

ਵਿਸ਼ਵ ਦੇ ਸਭ ਤੋਂ ਤਾਕਤਵਰ ਮੁਲਕ ਯੂ. ਐੱਸ. ਏ. ਵਿਚ ਹੁਣ ਤੱਕ 18 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਥੇ ਪੀੜਤਾਂ ਦੀ ਗਿਣਤੀ ਸਭ ਤੋਂ ਵੱਧ ਹੈ, ਜੋ 5,01,419 ‘ਤੇ ਪੁੱਜ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਨਿਊਯਾਰਕ ਸੂਬਾ ਹੈ ਅਤੇ ਇਸ ਦੀ ਨਿਊਯਾਰਕ ਸਿਟੀ ਵਿਚ ਹੁਣ ਤੱਕ 5,820 ਲੋਕਾਂ ਦੀ ਵਾਇਰਸ ਕਾਰਨ ਮੌਤ ਹੋ ਗਈ ਹੈ। ਵ੍ਹਾਈਟ ਹਾਊਸ ਨੂੰ ਖਦਸ਼ਾ ਹੈ ਕਿ ਕੋਰੋਨਾ ਵਾਇਰਸ ਕਾਰਨ ਅਮਰੀਕਾ ਵਿਚ 1 ਲੱਖ ਤੋਂ 2.40 ਲੱਖ ਵਿਚਕਾਰ ਮੌਤਾਂ ਹੋ ਸਕਦੀਆਂ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago