Punjab News: ਸੁਖਪਾਲ ਸਿੰਘ ਖਹਿਰਾ ਤੇ ਕਬੱਡੀ ਫੈਡਰੇਸ਼ਨਾਂ ਨੇ ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਕੀਤੀ ਸ਼ੁਰੂਆਤ

Punjab News: ਪੰਜਾਬ ਪੁਲਿਸ ਦੇ ਏਐਸਆਈ ਹੱਥੋਂ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਕਬੱਡੀ ਖਿਡਾਰੀ ਅਰਵਿੰਦਰ ਸਿੰਘ ਦੇ ਕਤਲ ਮਗਰੋਂ ਲੋਕ ਰੋਹ ਵੱਧ ਰਿਹਾ ਹੈ। ਹੁਣ ਕਬੱਡੀ ਪ੍ਰੇਮੀਆਂ ਨੇ ਪੰਜਾਬ ਪੁਲੀਸ ਦੀ ਤਰਜ਼ ’ਤੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਕਬੱਡੀ ਫੈਡਰੇਸ਼ਨਾਂ ਨੇ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਤਲ ਕੀਤੇ ਗਏ ਖਿਡਾਰੀ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Punjab News: ਕਪੂਰਥਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਵਾਰਦਾਤ ਵਿੱਚ ਇਕ ਵਿਅਕਤੀ ਗੰਭੀਰ ਜ਼ਖਮੀ

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਜਵਾਨ ਹਰਜੀਤ ਸਿੰਘ ਦੇ ਮਾਮਲੇ ਵਿੱਚ ਸਿਰਫ ਹੱਥ ਹੀ ਵੱਢਿਆ ਗਿਆ ਸੀ ਜਦਕਿ ਇਸ ਮਾਮਲੇ ਵਿੱਚ ਇੱਕ ਏਐਸਆਈ ਨੇ ਅਰਵਿੰਦਰ ਭਲਵਾਨ ਦਾ ਕਤਲ ਹੀ ਕਰ ਦਿੱਤਾ ਹੈ। ਖਹਿਰਾ ਨੇ ਲੋਕਾਂ ਨੂੰ ‘ਮੈਂ ਵੀ ਹਾਂ ਅਰਵਿੰਦਰ ਭਲਵਾਨ’ ਮੁਹਿੰਮ ਦੀ ਹਮਾਇਤ ਕਰਨ ਦੀ ਅਪੀਲ ਵੀ ਕੀਤੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago