ਕਪਿਲ ਤੇ ਮੀਕਾ ਸਿੰਘ ਨੇ ਇੰਝ ਮਨਾਇਆ ਹਰਭਜਨ ਮਾਨ ਦਾ ਬਰਥਡੇ, ਵੀਡੀਓ ਵਾਇਰਲ

Harbhajan Maan

ਦੱਸ ਦਈਏ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪੰਜਾਬੀ ਸਿਨੇਮਾਂ ਨੂੰ ਮੁੜ ਤੋਂ ਜੀਵਤ ਕਰਨ ‘ਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਪੰਜਾਬੀ ਫਿਲਮਾਂ ਦਾ ਮੁੜ ਤੋਂ ਸਿਲਸਿਲਾ ਸ਼ੁਰੂ ਕੀਤਾ ਹੈ, ਜਿਸ ਦੇ ਚਲਦੇ ਅੱਜ ਪੰਜਾਬੀ ਇੰਡਸਟਰੀ ਨੇ ਇਕ ਉੱਚਾ ਮੁਕਾਮ ਹਾਸਲ ਕਰ ਲਿਆ ਹੈ।

ਪੰਨੇ: « Previous Next »