Manpreet Singh Badal: ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਹੋਇਆ ਦੇਹਾਂਤ

Manpreet Badal's Mother Died

Manpreet Singh Badal: ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਤੜਕੇ ਸਾਢੇ ਤਿੰਨ ਵਜੇ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਇੱਕ ਧੀ ਛੱਡ ਗਏ ਹਨ ਸਵਰਗੀ ਹਰਮੰਦਰ ਕੌਰ ਧਾਰਮਿਕ ਬਿਰਤੀ ਵਾਲੇ ਅਤੇ ਪੂਜਾ ਪਾਠ ਵਿੱਚ ਵਿਸ਼ਵਾਸ ਰੱਖਣ ਵਾਲੀ ਔਰਤ ਸਨ। ਉਨ੍ਹਾਂ ਦਾ ਅੱਜ ਬਾਅਦ ਦੁਪਹਿਰ ਤਿੰਨ ਵਜੇ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਹੋਵੇਗਾ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ