ਮੀਕਾ ਸਿੰਘ ਅਤੇ ਅਕਸ਼ੈ ਕੁਮਾਰ ਨੇ ਗੀਤ ਗਾ ਕੇ ਜਿੱਤਿਆ ਸਭ ਦਾ ਦਿਲ, ਦੇਖੋ ਵੀਡੀਓ

mika singh

ਮੀਕਾ ਸਿੰਘ ਪਾਲੀਵੁੱਡ ਅਤੇ ਬਾਲੀਵੁੱਡ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਹਾਲ ਹੀ ਵਿੱਚ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਵੀਡਿਓਜ਼ ਸੇਅਰ ਕੀਤੀ ਹੈ ਜਿਸ ਵਿੱਚ ਮੀਕਾ ਸਿੰਘ ਅਤੇ ਅਕਸ਼ੈ ਕੁਮਾਰ ਦੋਵੇਂ ਰਲ ਕੇ ਗੀਤ ਗਾ ਰਹੇ ਹਨ। ਮੀਕਾ ਸਿੰਘਣੇ ਇਹ ਵੀਡੀਓ ਅਕਸ਼ੈ ਕੁਮਾਰ ਦੇ ਜਨਮ ਦਿਨ ਤੇ ਸੇਅਰ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁੱਝ ਦਿਨ ਪਹਿਲਾਂ ਅਕਸ਼ੈ ਕੁਮਾਰ ਦਾ ਜਨਮ ਦਿਨ ਪਹਿਲਾਂ ਬਾਲੀਵੁੱਡ ਦੇ ਖਿਲਾੜੀ ਅਕਸ਼ੈ ਕੁਮਾਰ ਦਾ ਜਨਮ ਦਿਨ ਸੀ ।

View this post on Instagram

Happy birthday to @akshaykumar bhaaji:)

A post shared by Mika Singh (@mikasingh) on

ਇਸ ਵੀਡੀਓ ਵਿੱਚ ਤੁਸੀ ਦੇਖ ਸਕਦੇ ਹੋ ਕਿ ਦੋਵੇਂ ਰਲ ਕੇ ਕਿੰਨਾ ਖੂਬਸੂਰਤ ਤਰੀਕੇ ਨਾਲ ਗਾ ਰਹੇ ਹਨ। ਮੀਕਾ ਸਿੰਘ ਨੇ ਜੋ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸੇਅਰ ਕੀਤਾ ਹੈ ਇਹ ਵੀਡੀਓ ਪੁਰਾਣੀ ਹੈ। ਪਰ ਮੀਕਾ ਸਿੰਘ ਨੇ ਇਹ ਵੀਡੀਓ ਅਕਸ਼ੈ ਕੁਮਾਰ ਦੇ ਜਨਮ ਦਿਨ ਤੇ ਸਾਂਝੀ ਕੀਤੀ ਸੀ। ਉਂਝ ਗੱਲ ਕਰੀਏ ਤਾਂ ਮੀਕਾ ਸਿੰਘ ਆਏ ਦਿਨ ਹੀ ਸੁਰਖੀਆਂ ਵਿੱਚ ਛਾਏ ਰਹਿੰਦੇ ਹਨ।

ਜ਼ਰੂਰ ਪੜ੍ਹੋ: ਝਾੜੀਆਂ ਵਿੱਚ ਲੱਗੀ ਅੱਗ ਨੇ ਕਈ ਪਰਿਵਾਰਾਂ ਨੂੰ ਕੀਤਾ ਬੇਘਰ: ਆਸਟ੍ਰੇਲੀਆ

ਮੀਕਾ ਸਿੰਘ ਦਾ ਪਾਲੀਵੁੱਡ ਅਤੇ ਬਾਲੀਵੁੱਡ ਵਿੱਚ ਡੰਕਾ ਵੱਜਦਾ ਹੈ। ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਫੈਨਜ਼ ਵੱਲੋਂ ਉਨ੍ਹਾਂ ਦੀ ਹਰ ਵੀਡੀਓ ਨੂੰ ਕਾਫੀ ਪਸੰਦ ਵੀ ਕੀਤਾ ਜਾਂਦਾ ਹੈ।