Corona in Delhi: ਦਿੱਲੀ ਵਿਚ Corona ਦਾ ਕਹਿਰ, 13 ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

13-new-corona-cases-in-delhi

Corona in Delhi: ਦਿੱਲੀ ‘ਚ Coronavirus ਇਨਫੈਕਸ਼ਨ ਨਾਲ 13 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਇਸ ਖਤਰਨਾਕ ਵਾਇਰਸ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 86 ਤੱਕ ਪਹੁੰਚ ਗਈ। ਰਾਸ਼ਟਰੀ ਰਾਜਧਾਨੀ ‘ਚ ਇਕ ਦਿਨ ‘ਚ ਇਨਫੈਕਸ਼ਨ ਦੇ 406 ਨਵੇਂ ਮਾਮਲੇ ਆਉਣ ਤੋਂ ਬਾਅਦ ਕੁੱਲ ਮਰੀਜ਼ਾਂ ਦੀ ਗਿਣਤੀ 7,639 ਹੋ ਗਈ ਹੈ। ਮਈ ਦੇ ਪਹਿਲੇ ਹਫਤੇ ‘ਚ ਵੀ ਸ਼ਹਿਰ ਦੇ ਇਕ ਦਿਨ ‘ਚ 448 ਨਵੇਂ ਮਾਮਲੇ ਸਾਹਮਣੇ ਆਏ ਸਨ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ‘ਚ ਦੱਸਿਆ ਗਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ ਹਾਲਾਂਕਿ ਅੰਕੜਿਆਂ ‘ਚ ਤਬਦੀਲੀ ਵੀ ਹੋ ਸਕਦੀ ਹੈ। ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ 7,233 ਮਾਮਲੇ ਸਨ ਅਤੇ 73 ਲੋਕਾਂ ਦੀ ਮੌਤ ਚੁਕੀ ਸੀ, ਜਦੋਂ ਕਿ 13 ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ ਵਧ ਕੇ 86 ਹੋ ਗਿਆ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ