ਦੇਸ਼

Tablighi Jamaat: ਤਬਲੀਗ਼ੀ ਜਮਾਤ ਦੇ ਸੰਪਰਕ ਵਿੱਚ ਆਏ 137 ਲੋਕਾਂ ਦੀ ਪਛਾਣ ਮੁਕੰਮਲ, ਕੀਤਾ ਜਾਵੇਗਾ ਕੁਆਰੰਟਾਈਨ

Tablighi Jamaat: ਤਬਲੀਗੀ ਜਮਾਤ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰਨ ਲਈ ਸਰਚ ਮੁਹਿੰਮ ਜਾਰੀ ਹੈ। ਇਸੇ ਲੜੀ ‘ਚ ਸੂਬੇ ਦੇ ਤਹਿਤ ਬੀਤੇ 24 ਘੰਟਿਆਂ ਦੌਰਾਨ ਤਬਲੀਗੀ ਜਮਾਤ ਤੇ ਉਨ੍ਹਾਂ ਦੇ ਸੰਪਰਕ ਵਿਚ ਆਇਆ 138 ਨਵੇਂ ਲੋਕਾਂ ਦੀ ਪਛਾਣ ਹੋਈ ਹੈ। ਅਜਿਹੇ ਵਿਚ ਹੁਣ ਤਕ ਸੂਬੇ ਵਿਚ 1053 ਤਬਲੀਗੀ ਜਮਾਤ ਦੇ ਲੋਕਾਂ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Lockdown in India: Lockdown ਅੱਗੇ ਵਧਣ ਕਰਕੇ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਰੱਦ

ਇਨ੍ਹਾਂ ਵਿਚ 256 ਜਮਾਤੀ ਤੇ 797 ਉਸਦੇ ਸੰਪਰਕ ਵਿਚ ਆਉਣ ਵਾਲੇ ਸ਼ਾਮਲ ਹਨ। ਹੁਣ ਤਕ ਜਮਾਤ ਨਾਲ ਜੁੜੇ 110 ਲੋਕਾਂ ਵਿਰੁੱਧ 30 ਕੇਸ ਦਰਜ ਹੋਏ ਹਨ, ਜਦਕਿ 11 ਨੂੰ ਗ੍ਰਿਫਤਾਰ ਕੀਤਾ ਗਿਆ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago