ਕੋਰੋਨਾ ਵੈਕਸੀਨ ਲੈਣ ਦੇ ਕੁਝ ਘੰਟਿਆਂ ਬਾਅਦ ਹੀ ਇੱਕ ਨਗਰ ਪਾਲਿਕਾ ਕਰਮਚਾਰੀ ਦੀ ਮੌਤ ਹੋ ਗਈ

A-municipal-employee-died-just-hours-after-receiving-the-corona-vaccine

ਕੋਰੋਨਾ ਵੈਕਸੀਨ ਲੈਣ ਦੇ ਕੁਝ ਘੰਟਿਆਂ ਬਾਅਦ ਹੀ ਇੱਕ ਨਗਰ ਪਾਲਿਕਾ ਕਰਮਚਾਰੀ ਦੀ ਮੌਤ ਹੋ ਗਈ

ਸਿਹਤ ਅਧਿਕਾਰੀਆਂ ਮੁਤਾਬਕ ਐਤਵਾਰ ਨੂੰ ਕੋਵਿਡ-19 ਵੈਕਸੀਨ ਲੈਣ ਦੇ ਕੁਝ ਘੰਟਿਆਂ ਬਾਅਦ ਗੁਜਰਾਤ ਦੇ ਵਡੋਦਰਾ ਵਿਚ ਇਕ 30 ਸਾਲਾ ਨਗਰ ਪਾਲਿਕਾ ਦੀ ਮੌਤ ਹੋ ਗਈ। ਉਸਦਾ ਪੋਸਟਮਾਰਟਮ ਕੀਤਾ ਜਾਏਗਾ।

SSG ਹਸਪਤਾਲ ਦੇ ਅਧਿਕਾਰੀਆਂ ਅਨੁਸਾਰ, ਵਿਅਕਤੀ ਦੀ ਮੈਡੀਕਲ ਰਿਪੋਰਟ 35 ਪ੍ਰਤੀਸ਼ਤ ਈਜੇਕਸ਼ ਫ੍ਰੈਕਸ਼ਨ ਦਾ ਸੰਕਤ ਦਿੰਦੀ ਹੈ.ਜੋ ਕਿ ਬੇਹੱਦ ਖਤਰਨਾਕ ਹੈ।ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਨੂੰ ਮਾਤ ਦੇਣ ਲਈ ਦੇਸ਼ ਅੰਦਰ 16 ਜਨਵਰੀ ਤੋਂ ਵਿਸ਼ਾਲ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ