ਟਰੈਕਟਰ ਪਰੇਡ ਵਿੱਚ ਡਾਕਟਰਾਂ ਅਤੇ ਪੈਰਾਮੈਡਿਕਸ ਦੀ ਇੱਕ ਟੀਮ ਪੰਜਾਬ ਤੋਂ ਡਾਕਟਰੀ ਸਹਾਇਤਾ ਲਈ ਦਿੱਲੀ ਪਹੁੰਚੀ

A-team-of-doctors-and-paramedics-left-Punjab-for-medical-assistance-in-the-tractor-parade

ਡਾਕਟਰਾਂ ਅਤੇ ਪੈਰਾਮੈਡਿਕਸ ਦੀ ਟੀਮ ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ ਦੇ ਬੈਨਰ ਹੇਠ ਪੰਜਾਬ ਤੋਂ ਦਿੱਲੀ ਜਾ ਰਹੀ ਹੈ। ਇਹ ਟੀਮ ਗਣਤੰਤਰ ਦਿਵਸ ਟ੍ਰੈਕਟਰ ਪਰੇਡ ਦਾ ਹਿੱਸਾ ਹੋਵੇਗੀ ਤਾਂ ਜੋ ਲੋੜਵੰਦਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਕੱਲ੍ਹ ਦਿੱਲੀ ਵਿੱਚ ਇੱਕ ਵਿਸ਼ਾਲ ਟਰੈਕਟਰ ਪਰੇਡ ਤਿਆਰ ਕੀਤੀ ਜਾ ਰਹੀ ਹੈ। ਲੱਖਾਂ ਕਿਸਾਨ ਪਰੇਡ ਵਿੱਚ ਭਾਗ ਲੈਣਗੇ। ਟਰੈਕਟਰ ਤੇ ਸਵਾਰ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਵੱਲ ਵਧ ਰਹੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ