ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਇਸ ਸਾਲ ਵੀ ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਹੈ। ਪਿਛਲੇ ਸਾਲ ਵੀ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਸੀ। ਹਾਲਾਂਕਿ ਸ਼ਰਧਾਲੂ 28 ਜੂਨ ਤੋਂ ਆਨਲਾਈਨ ਦਰਸ਼ਨ ਕਰ ਸਕਣਗੇ।
ਪਰ ਨਾਲ ਹੀ ਇਹ ਵੀ ਸਪਸ਼ਟ ਕੀਤਾ ਸੀ ਕਿ ਲੋਕਾਂ ਦੀ ਜਾਨ ਬਚਾਉਣਾ ਉਸ ਦੀ ਸਰਵਉੱਚ ਪਹਿਲ ਹੈ। ਹਿਮਾਲਿਆ ਦੇ ਉੱਚਾਈ ਵਾਲੇ ਹਿੱਸੇ ‘ਚ 3,880 ਮੀਟਰ ਉੱਚਾਈ ਤੇ ਸਥਿਤ ਭਗਵਾਨ ਸ਼ਿਵ ਦੇ ਗੁਫਾ ਮੰਦਰ ਲਈ 56 ਦਿਨਾਂ ਯਾਤਰਾ 28 ਜੂਨ ਨੂੰ ਪਹਿਲਗਾਮ ਤੇ ਬਾਲਟਾਲ ਮਾਰਗ ਤੋਂ ਸ਼ੁਰੂ ਹੋਣੀ ਸੀ ਤੇ ਇਹ ਯਾਤਰਾ 22 ਅਗਸਤ ਨੂੰ ਸਮਾਪਤ ਹੁੰਦੀ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…