ਦੇਸ਼

ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ ‘ਯੁਵਾ ਕਿਸਾਨ ਦਿਵਸ’

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇੱਕ ਪਾਸੇ ਕਿਸਾਨ…

3 ਸਾਲ ago

ਪੁਡੂਚੇਰੀ ‘ਚ ਡਿੱਗੀ ਕਾਂਗਰਸ ਸਰਕਾਰ, ਰਾਸ਼ਟਰਪਤੀ ਸਾਸ਼ਨ ਲਾਗੂ

ਦੱਸ ਦੇਈਏ ਕਿ ਸੋਮਵਾਰ ਨੂੰ ਬਹੁਮਤ ਘੱਟ ਹੋਣ ਕਾਰਨ ਪੁਡੂਚੇਰੀ ਵਿੱਚ ਐੱਨ. ਨਾਰਾਇਣਸਵਾਮੀ ਦੀ ਸਰਕਾਰ ਡਿੱਗ ਗਈ ਸੀ, ਜਿਸ ਤੋਂ…

3 ਸਾਲ ago

ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤਾ ਸਮਾਪਤ ,ਪਿੰਡ ਜੈਮਲ ਸਿੰਘ ਦਾ ਰਹਿਣ ਵਾਲਾ ਸੀ ਕਿਸਾਨ

ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਇਸ ਦੇ ਚਲਦੇ…

3 ਸਾਲ ago

ਢਾਬੇ ‘ਤੇ ਚੱਲ ਰਹੇ ਦੇਹ ਵਪਾਰ ਦੇ ਅੱਡੇ ‘ਤੇ ਪਿਆ ਪੁਲਿਸ ਦਾ ਛਾਪਾ, 8 ਕੁੜੀਆਂ ਅਤੇ 4 ਵਿਅਕਤੀ ਕਾਬੂ

ਰੂਪਨਗਰ ਪੁਲਿਸ ਨੇ ਪਿੰਡ ਅਲੀਪੁਰ ਵਿਖੇ ਕੌਮੀ ਮਾਰਗ ‘ਤੇ ਸਥਿਤ ਇਕ ਢਾਬੇ ‘ਤੇ ਰੇਡ ਕਰ ਕੇ ਕਥਿਤ ਤੌਰ ‘ਤੇ ਦੇਹ…

3 ਸਾਲ ago

ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਅੱਜ, 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਅੱਜ ਹੋ ਸਕਦੈ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸ਼ਾਮੀਂ 4.30 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ…

3 ਸਾਲ ago

ਲਾਲ ਕਿਲ੍ਹਾ ਮਾਮਲਾ: ਦੀਪ ਸਿੱਧੂ ਵੱਲੋਂ ਦਾਇਰ ਪਟੀਸ਼ਨ ‘ਤੇ ਅਦਾਲਤ ਨੇ ਸ਼ਾਮੀਂ 4 ਵਜੇ ਤੱਕ ਸੁਰੱਖਿਅਤ ਰੱਖਿਆ ਫ਼ੈਸਲਾ

  ਦੀਪ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਸ਼ਾਮੀਂ 4 ਵਜੇ ਤੱਕ ਅਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਹੈ।ਉਹਨਾਂ…

3 ਸਾਲ ago

ਅੰਬਾਨੀ ਦੇ ਬੰਗਲੇ ਨੇੜਿਓਂ ਸਕਾਰਪੀਓ ਗੱਡੀ ‘ਚੋਂ ਮਿਲੀ ਧਮਾਕਾਖ਼ੇਜ਼ ਸਮੱਗਰੀ , ਹਾਈ ਅਲਰਟ ‘ਤੇ ਸੁਰੱਖਿਆ ਏਜੰਸੀ

ਦੇਸ਼ ਦੇ ਸਭ ਤੋਂ ਵੱਡੇ ਬਿਜ਼ਨੈੱਸਮੈਨ ਮੁਕੇਸ਼ ਅੰਬਾਨੀ ਦੇ ਬੰਗਲੇ ‘ਐਂਟੀਲੀਆ’ ਤੋਂ ਕਰੀਬ 500 ਕੁ ਮੀਟਰ ਦੀ ਦੂਰੀ ‘ਤੇ ਸਕਾਰਪੀਓ…

3 ਸਾਲ ago

ਕੰਗਨਾ ਰਣੌਤ ਕੇਸ ‘ਚ ਉਲਝਿਆ ਰਿਤਿਕ ਰੋਸ਼ਨ, ਕ੍ਰਾਈਮ ਬ੍ਰਾਂਚ ਵੱਲੋਂ ਤਲਬ

ਰਿਤਿਕ ਰੋਸ਼ਨ ਨੂੰ ਕ੍ਰਾਈਮ ਬ੍ਰਾਂਚ ਦੀ ਕ੍ਰਿਮੀਨਲ ਇੰਟੈਲੀਜੈਂਸ ਯੂਨਿਟ ਵਿੱਚ ਆਉਣਾ ਹੋਵੇਗਾ ਤੇ ਸ਼ਨੀਵਾਰ ਨੂੰ ਆਪਣਾ ਬਿਆਨ ਦਰਜ ਕਰਨਾ ਹੋਵੇਗਾ।…

3 ਸਾਲ ago

ਆਮ ਲੋਕਾਂ ਨੂੰ ਵੱਡਾ ਝਟਕਾ , ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ

ਇਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਤਾਰ ਅਸਮਾਨ ਨੂੰ ਛੂਹ ਰਹੀਆਂ ਹਨ ,ਓਥੇ ਹੀ ਹੁਣ ਰਸੋਈ ਗੈਸ ਸਿਲੰਡਰ…

3 ਸਾਲ ago

ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਭੇਂਟ ਕੀਤੀ ਸ਼ਰਧਾਂਜਲੀ

ਮਰਹੂਮ ਪੰਜਾਬੀ ਗਾਇਕ ਸੁਰਾਂ ਦੇ ਬਾਦਸ਼ਾਹ ਜਨਾਬ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਆਖ਼ਰੀ ਦਰਸ਼ਨਾਂ ਲਈ ਖੰਨਾ ਵਿਖੇ ਉਨ੍ਹਾਂ ਘਰ…

3 ਸਾਲ ago

ਨਹੀਂ ਰਹੇ ਸੁਰਾਂ ਦੇ ‘ਸਿਕੰਦਰ’, ਅੱਜ ਜੱਦੀ ਪਿੰਡ ਖੇੜੀ ਨੌਧ ਸਿੰਘ ‘ਚ ਕੀਤਾ ਜਾਏਗਾ ਸਪੁਰਦ-ਏ-ਖਾਕ

 ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਤੇ ਉਨ੍ਹਾਂ ਦੀ ਪਿਛਲੇ ਕਈ ਦਿਨਾਂ ਤੋਂ…

3 ਸਾਲ ago

ਜ਼ੀਰਕਪੁਰ ‘ਚ ਹਥਿਆਰਾਂ ਦੇ ਪੁਰਜ਼ੇ ਬਣਾ ਕੇ ਵੇਚਣ ਵਾਲਾ ਇੱਕ ਦੋਸ਼ੀ ਚੜਿਆ ਪੁਲਿਸ ਅੜਿੱਕੇ

ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਅਸਲੇ ਦੇ ਜਾਅਲੀ ਪੁਰਜ਼ੇ ਬਣਾ ਕੇ ਵੇਚਣ ਦੇ ਦੋਸ਼…

3 ਸਾਲ ago