ਸਰਕਾਰ ਵੱਲੋਂ ਲਏ ਫੈਸਲੇ ਮਗਰੋਂ ਭੋਜਨ ਦੋ ਘੰਟੇ ਤੋਂ ਵੱਧ ਦੀਆਂ ਉਡਾਣਾਂ ਵਿੱਚ ਯਾਤਰੀਆਂ ਲਈ ਡਿਸਪੋਸੇਬਲ ਕਟਲਰੀ ਵਿੱਚ ਪ੍ਰੀਪੈਕਡਫੂਡ ਉਪਲਬਧ ਹੋਵੇਗਾ। ਕੋਰੋਨਾ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਕੋਰੋਨਾਵਾਇਰਸ ਦੀ ਰਫ਼ਤਾਰ ਪੂਰੇ ਦੇਸ਼ ਵਿੱਚ ਬੇਕਾਬੂ ਹੋ ਰਹੀ ਹੈ। ਇਸ ਦੇ ਮੱਦੇਨਜ਼ਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਫੈਸਲਾ ਲਿਆ ਹੈ ਕਿ ਹੁਣ ਘਰੇਲੂ ਉਡਾਣਾਂ ਜਿਨ੍ਹਾਂ ਦਾ ਯਾਤਰਾ ਦਾ ਸਮਾਂ 2 ਘੰਟੇ ਤੋਂ ਘੱਟ ਹੈ ਇਨ੍ਹਾਂ ਫਲਾਈਟਾਂ ਵਿੱਚ ਭੋਜਨ ਨਹੀਂ ਦਿੱਤਾ ਜਾਵੇਗਾ। ਇਹ ਨਿਯਮ ਵੀਰਵਾਰ ਤੋਂ ਲਾਗੂ ਹੋਵੇਗਾ।
ਪ੍ਰੀਪੈਕਡ ਡਿਸਪੋਸੇਜਲ ਕਟਲਰੀ ਵਿਚ ਸਾਰੇ ਕਲਾਸ ਦੇ ਯਾਤਰੀਆਂ ਨੂੰ ਚਾਹ, ਕਾਫੀ ਅਤੇ ਹੋਰ ਪੀਣ ਵਾਲੇ ਪਦਾਰਥ ਵੀ ਦਿੱਤੇ ਜਾਣਗੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…