ਮਹਿੰਗਾਈ ਨੂੰ ਇੱਕ ਹੋਰ ਵੱਡਾ ਝਟਕਾ, ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਦੁੱਧ ਵੀ ਮਹਿੰਗਾ

Another-major-blow-to-inflation

ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਦੁੱਧ ਵੀ ਮਹਿੰਗਾ ਹੋ ਗਿਆ ਹੈ। ਹੈਬੋਵਾਲ ਡੇਅਰੀ ਕੰਪਲੈਕਸ ਤੋਂ ਦੁੱਧ ਖਰੀਦਣ ਵਾਲੇ ਲੋਕਾਂ ਨੂੰ ਮੰਗਲਵਾਰ ਤੋਂ ਦੁੱਧ 3 ਰੁਪਏ ਪ੍ਰਤੀ ਲੀਟਰ ਮਹਿੰਗਾ ਮਿਲਣ ਲੱਗਾ ਹੈ। ਐਸੋਸੀਏਸ਼ਨ ਨੇ ਸੋਮਵਾਰ ਨੂੰ ਮੀਟਿੰਗ ਕਰਕੇ ਦੁੱਧ ਦੇ ਭਾਅ ਵਧਾਉਣ ਦਾ ਫੈਸਲਾ ਕੀਤਾ ਸੀ।

ਹਾਸਲ ਜਾਣਕਾਰੀ ਮੁਤਾਬਕ ਮੱਝ ਦਾ ਦੁੱਧ ਹੁਣ ਤੱਕ 70 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਸੀ, ਹੁਣ ਇਹ 73 ਰੁਪਏ ਪ੍ਰਤੀ ਲੀਟਰ ਹੋਵੇਗਾ। ਗਾਂ ਦਾ ਦੁੱਧ ਹੁਣ ਤੱਕ 55 ਰੁਪਏ ਪ੍ਰਤੀ ਲੀਟਰ ਸੀ ਜੋ ਹੁਣ ਵਧ ਕੇ 58 ਰੁਪਏ ਹੋ ਗਿਆ ਹੈ।

ਦੁੱਧ ਦੀ ਖਪਤ ਦਾ ਤਕਰੀਬਨ 60 ਪ੍ਰਤੀਸ਼ਤ ਹੈ। ਇਸ ਕਾਰਨ ਡੇਅਰੀ ਚਾਲਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ