ਦੇਸ਼

ਬੀਜੇਪੀ ਨੇ ਲੋਕ ਸਭਾ ਚੋਣਾਂ ਲਈ 184 ਉਮੀਦਵਾਰਾਂ ਦਾ ਕੀਤਾ ਐਲਾਨ, ਸ਼ਾਹ ਗਾਂਧੀਨਗਰ ਤੇ ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

ਆਗਾਮੀ ਲੋਕ ਸਭਾ ਚੋਣਾਂ ਲਈ ਸੱਤਾਧਾਰੀ ਬੀਜੇਪੀ ਨੇ ਆਪਣੇ 184 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪਿਛਲੀ ਵਾਰ ਦੀ ਤਰ੍ਹਾਂ ਵਾਰਾਣਸੀ ਤੋਂ ਹੀ ਚੋਣ ਲੜਨਗੇ। ਬੀਜੇਪੀ ਦੇ ਸੀਨੀਅਰ ਲੀਡਰ ਤੇ ਸਾਂਸਦ ਲਾਲ ਕ੍ਰਿਸ਼ਣ ਅਡਵਾਣੀ ਦੀ ਥਾਂ ਗਾਂਧੀਨਗਰ ਸੀਟ ਤੋਂ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਨੇ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਫਿਲਹਾਲ ਬਿਹਾਰ ਦੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ।

ਉੱਤਰ ਪ੍ਰਦੇਸ਼

ਲਖਨਊ- ਰਾਜਨਾਥ ਸਿੰਘ
ਮੁਜ਼ੱਫਰਨਗਰ- ਸੰਜੀਵ ਬਾਲਿਆਨ
ਮੁਰਾਦਾਬਾਦ- ਸਰਵੇਸ਼ ਕੁਮਾਰ
ਅਮਰੋਹਾ- ਕੰਵਰ ਸਿੰਘ ਤੰਵਰ
ਬਾਗਪਾਤ- ਡਾ. ਸੱਤਿਆਪਾਲ ਸਿੰਘ
ਗਾਜ਼ੀਆਬਾਦ- ਵੀਕੇ ਸਿੰਘ
ਗੌਤਮ ਬੁੱਧ- ਨਗਰ ਮਹੇਸ਼ ਸ਼ਰਮਾ
ਮਥੁਰਾ- ਹੇਮਾ ਮਾਲਿਨੀ
ਬਰੇਲੀ-ਸੰਤੋਸ਼ ਗੰਗਵਾਰ
ਐਟਾ- ਰਾਜਵੀਰ ਸਿੰਘ
ਗਾਜੀਪੁਰ- ਮਨੋਜ ਸਿਨ੍ਹਾ
ਅਮੇਠੀ- ਸਮ੍ਰਿਤੀ ਇਰਾਨੀ
ਲਖੀਮਪੁਰਖੀਰੀ- ਅਜੈ ਮਿਸ਼ਰਾ
ਹਰਦੋਈ- ਜੈ ਪ੍ਰਕਾਸ਼ ਰਾਘਵ
ਮੋਹਨ ਲਾਲ ਗੰਜ- ਕੌੌਸ਼ਲ ਕਿਸ਼ੋਰ
ਸਹਾਰਨਪੁਰ- ਰਾਘਵ ਲਖਨਪਾਲ

ਇਹ ਵੀ ਪੜ੍ਹੋ : ਕ੍ਰਿਕੇਟਰ ਗੌਤਮ ਗੰਭੀਰ ਦੀ ਸਿਆਸਤ ‘ਚ ਹੋਈ ਐਂਟਰੀ, ਭਾਜਪਾ ‘ਚ ਹੋਏ ਸ਼ਾਮਲ

ਉੱਤਰਾਖੰਡ

ਅਲਮੋੜ- ਅਜੈ ਟਮਟਾ
ਹਰਿਦੁਆਰ- ਰਮੇਸ਼ ਪੋਖਰਿਆਲ ਨਿਸ਼ੰਕ

ਕਰਨਾਟਕ

ਉੱਤਰ ਕੰਨੜ- ਅਨੰਤ ਕੁਮਾਰ ਹੇਗੜੇ
ਬੰਗਲੌਰ ਸਾਊਥ- ਤੇਜੱਸਵਨੀ ਅਨੰਤ ਕੁਮਾਰ
ਬੰਗਲੌਰ ਨਾਰਥ- ਸਦਾਨੰਦ ਗੌੜਾ
ਧਾਰਵਾੜ- ਪ੍ਰਹਲਾਦ ਜੋਸ਼ੀ
ਉਡੁੱਪੀ- ਸ਼ੋਭਾ ਕਰਣਡਲਜੇ

ਮਹਾਰਾਸ਼ਟਰ

ਨਾਗਪੁਰ- ਨਿਤਿਨ ਗਡਕਰੀ
ਚੰਦਰਪੁਰ- ਹੰਸਰਾਜ ਅਹੀਰ
ਬੀੜ- ਪ੍ਰੀਤਮ ਮੁੰਡੇ

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago