ਜੰਮੂ ‘ਚ ਬੱਸ ਅੱਡੇ ਤੇ ਧਮਾਕਾ, ਧਮਾਕੇ ਵਿੱਚ 18 ਲੋਕ ਜ਼ਖ਼ਮੀ

bomb blast at jammu bus stand

ਅੱਤਵਾਦੀਆਂ ਨੇ ਅੱਜ ਫਿਰ ਜੰਮੂ ਦੇ ਬੱਸ ਅੱਡੇ ਵਿੱਚ ਗ੍ਰਨੇਡ ਧਮਾਕਾ ਕੀਤਾ। ਇਸ ਧਮਾਕੇ ਵਿੱਚ 18 ਲੋਕ ਜ਼ਖ਼ਮੀ ਹੋ ਗਏ। ਧਮਾਕੇ ਮਗਰੋਂ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਪੁਲਵਾਮਾ ਹਮਲੇ ਤੋਂ ਬਾਅਦ ਅੱਤਵਾਦੀਆਂ ਮੁੜ ਵੱਡੀ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਹੈ।

Source:AbpSanjha