ਯਮੁਨਾਨਗਰ ਬਾਜ਼ਾਰ ਵਿੱਚ ਦਿਨ-ਦਿਹਾੜੇ ਸ਼ੋਅ ਰੂਮ ‘ਚ ਬੈਠੇ ਕਾਰੋਬਾਰੀ ਨੂੰ ਮਾਰੀਆਂ ਗੋਲੀਆਂ

Businessman shot dead by in Yamunanagar market

ਹਰਿਆਣਾ ਦੇ ਯਮੁਨਾਨਗਰ ਵਿਖੇ ਅੱਜ ਦੋ ਮੋਟਰ -ਸਾਈਕਲ ਸਵਾਰ ਨਕਾਬਪੋਸ਼ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਅਮਰ ਮਾਰਕੀਟ ਵਿੱਚ ਇਲੇਕਟਰੋਨਿਕ ਦੇ ਵਪਾਰੀ ‘ਤੇ ਗੋਲੀਆਂ ਚਲਾਈਆਂ ਗਈਆਂ।

ਇਸ ਘਟਨਾ ਵਿੱਚ ਜ਼ਖਮੀ ਵਪਾਰੀ ਨੂੰ ਨਜਦੀਕੀ ਹੱਸਪਤਾਲ ਭੇਜਿਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਵਪਾਰੀ ਦਾ ਨਾਮ ਰਘੁ ਪ੍ਰਜਾਪਤੀ ਹੈ। ਉਧਰ ਮਾਮਲੇ ਦੀ ਜਾਂਚ ਲਈ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਕੇ ਪੁਰੀ ਘਟਨਾ ਦੀ ਜਾਂਚ ਕਰ ਰਹੀ ਹੈ। ਤਾਂ ਜੋ ਮੁਲਾਜ਼ਿਮ ਜਲਦੀ ਫੜੇ ਜਾਣ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ