ਦੇਸ਼

ਠੰਢ ਕਰਕੇ ਟਰੇਨਾ ਨੂੰ ਬਰੇਕ, 31 ਮਾਰਚ ਤਕ ਨਹੀਂ ਚੱਲਣਗੀਆਂ ਇਹ ਟਰੇਨਾਂ

ਧੁੰਦ ਕਾਰਨ ਰੱਦ ਕੀਤੀਆਂ ਗਈਆਂ ਕਈ ਰੇਲਾਂ ਜਲਦ ਬਹਾਲ ਨਹੀਂ ਹੋ ਰਹੀਆਂ। ਇਨ੍ਹਾਂ ਗੱਡੀਆਂ ਦੇ ਰੱਦ ਹੋਣ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਅੰਮ੍ਰਿਤਸਰ ਤੇ ਚੰਡੀਗੜ੍ਹ ਵਿਚਾਲੇ ਚੱਲਦੀ ਸੁਪਰ ਫਾਸਟ ਰੇਲ ਗੱਡੀ ਨੂੰ ਹੁਣ 31 ਮਾਰਚ ਤਕ ਰੱਦ ਕਰ ਦਿੱਤਾ ਗਿਆ ਹੈ।

ਜੰਮੂ ਤੇ ਬਠਿੰਡਾ ਵਿਚਾਲੇ ਬਾਰਸਤਾ ਅੰਮ੍ਰਿਤਸਰ ਚੱਲਣ ਵਾਲੀ ਬਠਿੰਡਾ ਐਕਸਪ੍ਰੈੱਸ ਰੇਲ ਗੱਡੀ ਨੂੰ 29 ਮਾਰਚ ਤਕ ਰੱਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ-ਗੋਰਖਪੁਰ ਵਿਚਾਲੇ ਚੱਲਣ ਵਾਲੀ ਰੇਲਗੱਡੀ ਨੂੰ ਵੀ ਕ੍ਰਮਵਾਰ 31 ਮਾਰਚ ਅਤੇ 25 ਮਾਰਚ ਤਕ ਰੱਦ ਕੀਤਾ ਗਿਆ ਹੈ।

ਅੰਮ੍ਰਿਤਸਰ ਤੇ ਲਾਲ ਕੂੰਆਂ ਰੇਲ ਗੱਡੀ ਹੁਣ 30 ਮਾਰਚ ਤਕ ਬੰਦ ਰਹੇਗੀ। ਕਟਿਹਾਰ-ਅੰਮ੍ਰਿਤਸਰ ਰੇਲ ਗੱਡੀਆਂ ਵੀ ਕ੍ਰਮਵਾਰ 31 ਮਾਰਚ ਅਤੇ 3 ਅਪਰੈਲ ਤਕ ਬੰਦ ਰਹਿਣਗੀਆਂ। ਅਜਮੇਰ-ਅੰਮ੍ਰਿਤਸਰ ਰੇਲ ਗੱਡੀ ਵੀ 31 ਮਾਰਚ ਤਕ ਰੱਦ ਕੀਤੀ ਗਈ ਹੈ। ਅੰਮ੍ਰਿਤਸਰ-ਜੈ ਨਗਰ ਰੇਲ ਗੱਡੀ ਵੀ 31 ਮਾਰਚ ਤਕ ਰੱਦ ਰਹੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago