ਮਾਸਕ ਨਾ ਪਹਿਨਣ ਤੇ ਹੁਣ ਹੋਵੇਗੀ 8 ਦਿਨ ਦੀ ਕੈਦ

imprisonment-for-8-days-for-not-wearing-a-mask

ਹਿਮਾਚਲ ਸਰਕਾਰ ਨੇ ਕੋਰੋਨਾ ਦੇ ਨਿਯਮ ਨੂੰ ਸਖ਼ਤ ਕਰ ਦਿੱਤਾ ਹੈ। ਹੁਣ ਮਾਸਕ ਨਾ ਪਾਉਣ ਤੇ 8 ਦਿਨਾਂ ਦੀ ਜੇਲ ਹੋ ਸਕਦੀ ਹੈ। ਹਿਮਾਚਲ ਸਰਕਾਰ ਨੇ ਰਾਤ ਦੇ ਕਰਫਿਊ ਵਿੱਚ ਥੋੜ੍ਹਾ ਜਿਹਾ ਬਦਲਾਅ ਕੀਤਾ ਹੈ।

ਹਿਮਾਚਲ ਸਰਕਾਰ ਨੇ ਕੋਰੋਨਾ ਦੇ ਨਿਯਮ ਨੂੰ ਸਖ਼ਤ ਕਰ ਦਿੱਤਾ ਹੈ। ਹਿਮਾਚਲ ਸਰਕਾਰ ਨੇ ਰਾਤ ਦੇ ਕਰਫਿਊ ਵਿੱਚ ਥੋੜ੍ਹਾ ਜਿਹਾ ਬਦਲਾਅ ਕੀਤਾ ਹੈ। ਹੁਣ ਰਾਤ 8 ਵਜੇ ਦੀ ਬਜਾਏ 9 ਵਜੇ ਨਾਇਟ ਕਰਫਿਊ ਲੱਗੇਗਾ ਅਤੇ ਸਵੇਰ 6 ਵਜੇ ਤੱਕ ਜਾਰੀ ਰਹੇਗਾ।ਇਸ ਦੇ ਨਾਲ ਹੀ ਹਰ ਸ਼ਨੀਵਾਰ ਵਰਕ ਫਰੋਮ ਹੋਮ ਹੋਏਗਾ।

ਹੁਣ ਵਿਆਹ ਸਮਾਰੋਹ ਵਿੱਚ ਕੇਵਲ 50 ਲੋਕਾਂ ਨੂੰ ਹੀ ਇਜਾਜ਼ਤ ਹੈ। ਹਿਮਾਚਲ ਪੁਲਿਸ ਨੇ 23 ਮਾਰਚ ਤੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੋਂ 1 ਕਰੋੜ 24 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ