ਸੀ.ਬੀ.ਆਈ ਨੇ ਬੰਗਲੌਰ ‘ਚ ਨਾਈਜੀਰੀਆ ਦੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

Cbi-arrested-two-Nigerian-drug-peddlers-in-bengaluru

ਸੈਂਟਰਲ ਕ੍ਰਾਈਮ ਬ੍ਰਾਂਚ ਨੇ ਨਾਈਜੀਰੀਆ ਦੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ  12 ਗ੍ਰਾਮ ਐਮਡੀਐਮਏ ਅਤੇ 20 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ।

ਦੱਸਣਯੋਗ ਹੈ ਕਿ ਦੇਸ਼ ਭਰ ਵਿਚ ਨਸ਼ੇ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਓਥੇ ਹੀ ਡਰੱਗ ਨਾਲ ਹੀ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ