ਸੈਂਟਰਲ ਕ੍ਰਾਈਮ ਬ੍ਰਾਂਚ ਨੇ ਨਾਈਜੀਰੀਆ ਦੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ 12 ਗ੍ਰਾਮ ਐਮਡੀਐਮਏ ਅਤੇ 20 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ।
ਦੱਸਣਯੋਗ ਹੈ ਕਿ ਦੇਸ਼ ਭਰ ਵਿਚ ਨਸ਼ੇ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਓਥੇ ਹੀ ਡਰੱਗ ਨਾਲ ਹੀ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…