Corona in India: ਕੋਰੋਨਾ ਵਾਇਰਸ ਨੇ ਭਾਰਤ ‘ਚ ਪੈਰ ਪੂਰੀ ਤਰ੍ਹਾਂ ਪਸਾਰ ਲਏ ਹਨ। ਜਿੱਥੇ ਸ਼ੁਰੂਆਤ ‘ਚ ਲੱਗ ਰਿਹਾ ਸੀ ਕਿ ਭਾਰਤ ਨੇ ਕੋਰੋਨਾ ਵਾਇਰਸ ਨੂੰ ਲਗਾਮ ਪਾ ਲਈ ਹੈ, ਸਥਿਤੀ ਕੰਟਰੋਲ ਹੇਠ ਹੈ ਉੱਥੇ ਹੀ ਹੁਣ ਜਾਪ ਰਿਹਾ ਕਿ ਭਾਰਤ ਹੱਥੋਂ ਸਥਿਤੀ ਵਿਗੜ ਚੁੱਕੀ ਹੈ। ਅਜਿਹੇ ‘ਚ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ ‘ਚ ਮਾਮਲੇ ਵਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ 16,922 ਮਾਮਲੇ ਸਾਹਮਣੇ ਆਏ ਹਨ ਤੇ 418 ਲੋਕਾਂ ਦੀ ਮੌਤ ਹੋ ਗਈ ਹੈ।
ਤਾਜ਼ਾ ਅੰਕੜਿਆਂ ਤੋਂ ਬਾਅਦ ਦੇਸ਼ ਭਰ ‘ਚ ਕੋਰੋਨਾ ਪੌਜ਼ੇਟਿਵ ਮਾਮਲਿਆਂ ਦੀ ਕੁੱਲ ਗਿਣਤੀ 04,73,10 ਹੋ ਗਈ ਹੈ। ਇਸ ਦਰਮਿਆਨ ਮੌਤਾਂ ਦਾ ਅੰਕੜਾ 14,894 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ ‘ਚ ਇਸ ਵੇਲੇ 01,86,514 ਐਕਟਿਵ ਮਾਮਲੇ ਹਨ। ਜਦਕਿ 02,71,697 ਲੋਕ ਠੀਕ ਹੋ ਚੁੱਕੇ ਹਨ। ਭਾਰਤ ‘ਚ ਲੌਕਡਾਊਨ ‘ਚ ਛੋਟ ਦੇਣ ਤੋਂ ਬਾਅਦ ਲਗਾਤਾਰ ਮਾਮਲਿਆਂ ‘ਚ ਇਜ਼ਾਫਾ ਹੋ ਰਿਹਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…