Corona in Delhi: ਦਿੱਲੀ ਵਿੱਚ Corona ਦਾ ਕਹਿਰ, COVID19 ਦੇ 93 ਨਵੇਂ ਮਾਮਲੇ ਆਏ ਸਾਹਮਣੇ

corona-in-delhi-93-new-corona-case-in-delhi

Corona in Delhi: ਭਾਰਤ ਸਮੇਤ ਪੂਰੀ ਦੁਨੀਆ ‘ਚ Coronavirus ਨਾਲ ਹਫੜਾ-ਦਫੜੀ ਮਚੀ ਹੋਈ ਹੈ। ਦੁਨੀਆ ਦੇ ਸਭ ਤੋਂ ਸ਼ਕਤੀ ਸ਼ਾਲੀ ਦੇਸ਼ ਅਮਰੀਕਾ ਤੋਂ ਲੈ ਕੇ ਬ੍ਰਿਟੇਨ ਤਕ Corona ਦੇ ਕਹਿਰ ਤੋਂ ਕੋਈ ਨਹੀਂ ਬਚ ਸਕਿਆ। ਲੱਖਾਂ ਲੋਕ ਇਸ ਵਾਇਰਸ ਇਸ ਦੀ ਲਪੇਟ ‘ਚ ਆਏ ਹਨ। ਤਾਂ ਨਾਲ ਹੀ ਹਜ਼ਾਰਾਂ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ। ਭਾਰਤ ‘ਚ ਵੀ 100 ਤੋਂ ਜ਼ਿਆਦਾ ਲੋਕਾਂ ਦੀ ਜਾਨ ਚੱਲ ਗਈ ਹੈ ਤੇ 5000 ਤੋਂ ਜ਼ਿਆਦਾ ਲੋਕ ਇਸ ਵਾਇਰਸ ਨਾਲ ਪੀੜਤ ਹਨ।

corona-in-delhi-93-new-corona-case-in-delhi

ਦਿੱਲੀ ‘ਚ Coronavirus ਨਾਲ ਅੱਜ 93 ਨਵੇਂ ਕੇਸ ਸਾਹਮਣੇ ਆਏ ਹਨ। ਦਿੱਲੀ ਸਰਕਾਰ ਦੇ ਅਨੁਸਾਰ ਦਿੱਲੀ ‘ਚ ਕੇਸਾਂ ਦੀ ਸੰਖਿਆਂ 669 ਹੋ ਗਈ ਹੈ। ਇਸ ‘ਚ 426 ਕੇਸ ਨਿਜ਼ਾਮੂਦੀਨ ਮਰਕਜ ਪ੍ਰੋਗਰਾਮ ਨਾਲ ਜੁੜੇ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ