Corona in America: ਅਮਰੀਕਾ ਵਿੱਚ ਲਗਾਤਾਰ ਵੱਧ ਰਿਹਾ ਹੈ Corona ਦਾ ਕਹਿਰ, ਮਾਰਨ ਵਾਲਿਆਂ ਦੀ ਗਿਣਤੀ ਇੱਕ ਲੱਖ ਤੋਂ ਪਾਰ

corona-outbreak-in-america-daily-deaths-toll
Corona in America: ਕੋਰੋਨਾ ਵਾਇਰਸ ਨਾਮਕ ਭਿਆਨਕ ਮਹਾਮਾਰੀ ਦੇ ਨਾਲ ਅਮਰੀਕਾ ਬੁਰੀ ਤਰ੍ਹਾਂ ਜੂਝ ਰਿਹਾ ਹੈ। ਇਸ ਵਿਚਕਾਰ ਬੀਤੇ ਦਿਨੀਂ ਰਾਸ਼ਟਰਪਤੀ ਟਰੰਪ ਦੀ ਗੋਲਫ ਖੇਡਣ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਕਾਰਨ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਅਤੇ ਕਈ ਹੋਰਾਂ ਨੇ ਉਨ੍ਹਾਂ ਦੀ ਆਲੋਚਨਾ ਕੀਤੀ ਹੈ। ਇਸ ਦਾ ਜਵਾਬ ਦਿੰਦਿਆਂ ਰਾਸ਼ਟਰਪਤੀ ਟਰੰਪ ਨੇ ਇਕ ਟਵੀਟ ਕੀਤਾ ਹਾ।

ਇਹ ਵੀ ਪੜ੍ਹੋ: Corona in America: ਅਮਰੀਕਾ ਵਿੱਚ Corona ਕਾਰਨ 17,14,000 ਤੋਂ ਜਿਆਦਾ ਲੋਕ Corona ਇਨਫੈਕਟਡ

ਜਾਣਕਾਰੀ ਅਨੁਸਾਰ ਟਰੰਪ ਨੇ ਗੋਲਫ ਖੇਡਣ ਨੂੰ ਲੈ ਕੇ ਮੀਡੀਆ ਕਵਰੇਜ ਖਿਲਾਫ ਟਵੀਟ ਕਰਦਿਆਂ ਕਿਹਾ ਕਿ, ” ਬਾਹਰ ਨਿਕਲਣ ਲਈ ਜਾਂ ਥੋੜ੍ਹੀ ਕਸਰਤ ਕਰਨ ਲਈ ਮੈਂ ਹਰ ਹਫਤੇ ਗੋਲਫ ਖੇਡਦਾ ਹਾਂ। ਫਰਜ਼ੀ ਅਤੇ ਭ੍ਰਿਸ਼ਟਾਚਾਰੀ ਨਿਊਜ਼ ਨੇ ਇਸ ਨੂੰ ਇੰਝ ਦਿਖਾਇਆ ਜਿਵੇਂ ਮੈਂ ਕੋਈ ਪਾਪ ਕੀਤਾ ਹੋਵੇ।” ਜ਼ਿਕਰਯੋਗ ਹੈ ਕਿ ਅਮਰੀਕਾ ‘ਚ ਜਾਨਲੇਵਾ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦਾ ਅੰਕੜਾ ਲਗਭਗ 1 ਲੱਖ ਦੇ ਕਰੀਬ ਪਹੁੰਚ ਗਿਆ ਹੈ।

ਹਾਲਾਂਕਿ ਬੀਮਾਰੀ ਪ੍ਰਤੀ ਲਾਪਰਵਾਹ ਅਮਰੀਕਾ ਦੇ ਸਾਰੇ 50 ਸੂਬਿਆਂ ‘ਚ ਤਾਲਾਬੰਦੀ ਵਿੱਚ ਛੋਟ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਅਮਰੀਕੀ ਖੋਜਕਰਤਾਵਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕੋਵਿਡ-19 ਦਾ ਟੀਕਾ ਤਿਆਰ ਨਾ ਹੋਇਆ ਅਤੇ ਲਾਗ ਇਸੇ ਤਰ੍ਹਾਂ ਵੱਧਦਾ ਰਿਹਾ ਤਾਂ ਦੇਸ਼ ‘ਚ 50-60 ਲੱਖ ਲੋਕ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਜਾਣਗੇ। ਇਸ ਦੇ ਨਾਲ ਹੀ ਮੌਤਾਂ ਦਾ ਅੰਕੜਾਂ 2024 ਤੱਕ 14 ਲੱਖ ਤੱਕ ਪਹੁੰਚ ਸਕਦਾ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋr