ਦੇਸ਼

Corona in India: ਦੇਸ਼ ‘ਚ Corona ਕਹਿਰ ਲਗਾਤਾਰ ਜਾਰੀ, 14350 ਤੋਂ ਪਾਰ ਪਹੁੰਚੀ ਮਰੀਜ਼ਾਂ ਦੀ ਗਿਣਤੀ, ਹੁਣ ਤੱਕ 480 ਲੋਕਾਂ ਦੀ ਮੌਤ

Corona in India: ਦੇਸ਼ ਵਿੱਚ ਘਾਤਕ Coronavirus ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ‘ਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 14 ਹਜ਼ਾਰ ਨੂੰ ਪਾਰ ਕਰ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 14 ਹਜ਼ਾਰ 378 ਵਿਅਕਤੀ Corona ਨਾਲ ਸੰਕਰਮਿਤ ਹੋਏ ਹਨ। ਇਸ ਦੇ ਨਾਲ ਹੀ 480 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 1992 ਲੋਕ ਠੀਕ ਹੋ ਗਏ ਹਨ।

ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 201, ਮੱਧ ਪ੍ਰਦੇਸ਼ ‘ਚ 69, ਗੁਜਰਾਤ ‘ਚ 41, ਪੰਜਾਬ ‘ਚ 15, ਦਿੱਲੀ ‘ਚ 42, ਤਾਮਿਲਨਾਡੂ ‘ਚ 15, ਤੇਲੰਗਾਨਾ ‘ਚ 18, ਆਂਧਰਾ ਪ੍ਰਦੇਸ਼ ‘ਚ 14, ਕਰਨਾਟਕ ‘ਚ 13, ਪੱਛਮੀ ਬੰਗਾਲ ‘ਚ 10, ਜੰਮੂ- ਕਸ਼ਮੀਰ ‘ਚ 5, ਉੱਤਰ ਪ੍ਰਦੇਸ਼ ‘ਚ 14, ਹਰਿਆਣੇ ‘ਚ 3, ਰਾਜਸਥਾਨ ‘ਚ 11, ਕੇਰਲ ‘ਚ 3, ਝਾਰਖੰਡ ‘ਚ 2, ਬਿਹਾਰ ‘ਚ 2, ਅਸਾਮ, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ‘ਚ ਇਕ-ਇਕ ਮੌਤਾਂ ਹੋਈਆਂ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago