ਸਰਕਾਰੀ ਹਸਪਤਾਲ ਤੋਂ ਕੋਰੋਨਾ ਵੈਕਸੀਨ ਡਕੈਤੀ, ਤਾਲਾ ਤੋੜ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।

Corona-vaccine-robbery-from-government-hospital

ਜ਼ਿਲ੍ਹੇ ‘ਚ ਵੈਕਸੀਨ ਦੀ ਇਕ ਵੀ ਡੋਜ਼ ਨਹੀਂ ਬਚੀ ਹੈ। ਦੱਸਿਆ ਜਾ ਰਿਹਾ ਕਿ ਚੋਰਾਂ ਨੇ ਤਾਲਾ ਤੋੜ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।

ਦਰਅਸਲ ਜੀਂਦ ਦੇ ਸਰਕਾਰੀ ਹਸਪਤਾਲ ਤੋਂ ਵੈਕਸੀਨ ਦੀਆਂ 1,710 ਡੋਜ਼ ਚੋਰੀ ਹੋ ਗਈਆਂ। ਕੋਵਿਸ਼ੀਲਡ ਦੀਆਂ 1270 ਤੇ ਕੋਵੈਕਸੀਨ ਦੀਆਂ 440 ਡੋਜ਼ ਚੋਰੀ ਹੋਣ ਦੀ ਜਾਣਕਾਰੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ