ਕਸੀਨ ਨਿਰਮਾਤਾ ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਕੋਵਿਡ ਟੀਕੇ ਦੀਆਂ ਕੀਮਤਾਂ ਸੰਬੰਧੀ ਵੱਡਾ ਐਲਾਨ ਕੀਤਾ ਹੈ। ਕੋਵਿਸ਼ੀਲਡ ਵੈਕਸੀਨ ਬਣਾਉਣ ਵਾਲੀ ਕੰਪਨੀ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਨਵੇਂ ਰੇਟਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।
ਰਾਜ ਸਰਕਾਰਾਂ ਨੂੰ ਕੋਵੀਸ਼ਿਲਡ ਟੀਕਾ 400 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਮਿਲੇਗੀ। ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿੱਚ ਟੀਕੇ ਦੀ ਕੀਮਤ 600 ਰੁਪਏ ਪ੍ਰਤੀ ਖੁਰਾਕ ਹੋਵੇਗੀ। ਕੰਪਨੀ ਨੇ ਟੀਕਾ ਉਤਪਾਦਨ ਤੋਂ ਬਾਅਦ ਰਾਜ ਅਤੇ ਕੇਂਦਰ ਸਰਕਾਰ ਦਰਮਿਆਨ 50-50 ਪ੍ਰਤੀਸ਼ਤ ਵੰਡਣ ਦਾ ਫੈਸਲਾ ਕੀਤਾ ਹੈ।
50 ਪ੍ਰਤੀਸ਼ਤ ਵੈਕਸੀਨ ਰਾਜ ਸਰਕਾਰ ਅਤੇ ਨਿੱਜੀ ਹਸਪਤਾਲਾਂ ਨੂੰ ਦਿੱਤੀ ਜਾਵੇਗੀ।
ਕੋਵਿਸ਼ਿਲਡ ਆਕਸਫੋਰਡ ਯੂਨੀਵਰਸਿਟੀ ਅਤੇ ਫਾਰਮਾ ਕੰਪਨੀ ਐਸਟਰਾਜ਼ੇਨੇਕਾ ਦੁਆਰਾ ਸਹਿ-ਨਿਰਮਾਣ ਕੀਤੀ ਗਈ ਹੈ। ਉਸੇ ਸਮੇਂ, ਕੋਵੋਕਸਿਨ ਨੂੰ ਭਾਰਤ ਬਾਇਓਟੈਕ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਯਾਨੀ ਆਈ ਸੀ ਐਮ ਆਰ ਦੁਆਰਾ ਬਣਾਇਆ ਗਿਆ ਹੈ। ਖਾਸ ਗੱਲ ਸਰਕਾਰ ਨੇ ਭਾਰਤ ਵਿੱਚ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਵੇਲੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…