ਡਾ ਮਨਮੋਹਨ ਸਿੰਘ ਨੇ ਕੋਰੋਨਾ ਵਾਇਰਸ ਨੂੰ ਹਰਾਇਆ, AIMS ਦੇ ਹਸਪਤਾਲ ਚੋਂ ਮਿਲੀ ਛੁੱਟੀ

Dr.Manmohan-singh-beats-corona-virus

ਡਾ.ਮਨਮੋਹਨ ਸਿੰਘ ਦੀ ਦੋ ਵਾਰ ਬਾਇਪਾਸ ਸਰਜਰੀ ਹੋ ਚੁੱਕੀ ਹੈ । ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੂੰ ਕੋਰੋਨਾ ਦੇ ਟੀਕੇ ਕੋਵੈਕਸੀਨ ਦੇ ਦੋ ਡੋਜ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੀ ਉਮਰ 88 ਸਾਲ ਹੈ ਤੇ ਉਨ੍ਹਾਂ ਨੂੰ ਸ਼ੂਗਰ ਵੀ ਹੈ।

ਦੇਸ਼ ਦੇ ਲਗਪਗ 150 ਜ਼ਿਲ੍ਹਿਆਂ ‘ਚ ਕੋਵਿਡ-19 ਪੌਜ਼ੇਟਿਵਿਟੀ ਦਰ 15 ਫ਼ੀਸਦੀ ਤੋਂ ਵੱਧ ਹੈ ਤੇ ਕੋਰੋਨਾ ਮਹਾਂਮਾਰੀ ਇਨ੍ਹਾਂ ਜ਼ਿਲ੍ਹਿਆਂ ਦੀ ਸਿਹਤ ਪ੍ਰਣਾਲੀ ਉੱਤੇ ਦਬਾਅ ਵਧਾ ਰਹੀ ਹੈ। ਅਜਿਹੀ ਸਥਿਤੀ ‘ਚ ਇਨ੍ਹਾਂ ਜ਼ਿਲ੍ਹਿਆਂ ‘ਚ ਲੌਕਡਾਊਨ ਲਾਇਆ ਜਾ ਸਕਦਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਉੱਚ ਪੱਧਰੀ ਮੀਟਿੰਗ ‘ਚ ਇਨ੍ਹਾਂ ਜ਼ਿਲ੍ਹਿਆਂ ਲਈ ਅਜਿਹੇ ਕਦਮਾਂ ਚੁੱਕਣ ਦੀ ਸਿਫ਼ਾਰਸ਼ ਕੀਤੀ ਗਈ ਸੀ ਪਰ ਕੇਂਦਰ ਅੰਤਮ ਫ਼ੈਸਲਾ ਸੂਬਾ ਸਰਕਾਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੋਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ