ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਭੂਚਾਲ ਦੇ ਝਟਕੇ ਸਵੇਰੇ 8.27 ਵਜੇ ਮਹਿਸੂਸ ਕੀਤੇ ਗਏ ਹੁਣ।
ਫਿਲਹਾਲ ਭੂਚਾਲ ਕਾਰਨ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਸ਼ਨੀਵਾਰ ਨੂੰ ਲਗਾਤਾਰ ਦੂਸਰਾ ਦਿਨ ਸੀ ਜਦੋਂ ਇੱਥੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਸ਼ੁੱਕਰਵਾਰ ਨੂੰ ਸਵੇਰੇ 11 ਵੱਜ ਕੇ 2 ਮਿੰਟ ‘ਤੇ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਨ੍ਹਾਂ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.2 ਮਾਪੀ ਗਈ ਸੀ।
ਉਨ੍ਹਾਂ ਦੀ ਤੀਬਰਤਾ ਦਾ ਪੈਮਾਨਾ 5.3 ਦਰਜ ਕੀਤਾ ਗਿਆ। ਭੂਚਾਲ ਦਾ ਕੇਂਦਰ ਲਾਮਜੰਗ ਜ਼ਿਲ੍ਹੇ ਦੇ ਭੁਲਭੁਲੇ ਵਿਖੇ ਸੀ। ਭੂਚਾਲ ਦੇ ਝਟਕੇ ਨੇਪਾਲੀ ਸਮੇਂ ਅਨੁਸਾਰ ਸਵੇਰੇ 5:42 ਵਜੇ ਮਹਿਸੂਸ ਕੀਤੇ ਗਏ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…