ਦਿੱਲੀ-ਐਨਸੀਆਰ ਵਿੱਚ ਆਇਆ ਭੂਚਾਲ, ਡਰੇ ਲੋਕ ਨਿਕਲੇ ਘਰੋਂ ਬਾਹਰ

Earthquake-shakes-Delhi-NCR

ਦਿੱਲੀ ਐਨਸੀਆਰ ਵਿੱਚ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦਾ ਮਾਪ 2.7 ਮਾਪਿਆ ਗਿਆ।

ਅੱਜ ਸਵੇਰੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਲਈ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਭੂਚਾਲ ਸਵੇਰੇ 4:05 ਵਜੇ ਦਿੱਲੀ ਐਨਸੀਆਰ ਵਿੱਚ ਮਹਿਸੂਸ ਕੀਤਾ ਗਿਆ। ਹਾਲਾਂਕਿ, ਅਜੇ ਤੱਕ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਦਿੱਲੀ ਐਨਸੀਆਰ ਵਿੱਚ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦਾ ਮਾਪ 2.7 ਮਾਪਿਆ ਗਿਆ। ਭੂਚਾਲ ਦਾ ਕੇਂਦਰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਦਰਜ ਕੀਤਾ ਗਿਆ ਸੀ। ਭੂਚਾਲ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ