ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਅੱਠ ਮੈਂਬਰਮਾਰੇ ਗਏ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।

Eight-members-of-the-same-family-were-killed

ਰਾਜਸਥਾਨ ਦੇ ਟੋਂਕ ਵਿੱਚ ਇੱਕ ਸੜਕ ਹਾਦਸਾ ਹੋਣ ਦੀ ਖ਼ਬਰ ਹੈ। ਇਸ ਭਿਆਨਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ।

ਟੋਂਕ ਜ਼ਿਲ੍ਹੇ ਦੇ ਜੈਪੁਰ-ਕੋਟਾ ਨੈਸ਼ਨਲ ਹਾਈਵੇ ‘ਤੇ ਮੰਗਲਵਾਰ ਰਾਤ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਚਾਰ ਲੋਕ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਦੇ ਹਨ ਤੇ ਇੱਕੋ ਪਰਿਵਾਰ ਦੇ ਹਨ।

ਦੁਪਹਿਰ 2.15 ਵਜੇ ਇੱਕ ਟਰਾਲੀ ਇੱਕ ਗੱਡੀ ਨਾਲ ਟਕਰਾ ਗਈ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ