ਕਿਸਾਨਾਂ ਦਾ ਕਹਿਣਾ ਹੈ “ਇਹ ਘਰ ਕਿਸਾਨੀ ਦੀ ਇੱਛਾ ਵਾਂਗ ਮਜ਼ਬੂਤ, ਸਥਾਈ ਹਨ। ਕਿਸਾਨ ਸੋਸ਼ਲ ਆਰਮੀ ਦੇ ਅਨਿਲ ਮਲਿਕ ਨੇ ਦੱਸਿਆ ਕਿ 25 ਮਕਾਨ ਬਣਾਏ ਗਏ ਤੇ 1000-2000 ਸਮਾਨ ਮਕਾਨ ਆਉਣ ਵਾਲੇ ਦਿਨਾਂ ਵਿਚ ਬਣਨਗੇ।
ਇਸ ਤੋਂ 2 ਦਿਨ ਪਹਿਲਾਂ ਕਿਸਾਨਾਂ ਨੇ ਸਿੰਘੂ ਬਾਰਡਰ ‘ਤੇ ਪੱਕੇ ਮਕਾਨਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਸੀ ਪਰ ਸਥਾਨਕ ਪ੍ਰਸਾਸ਼ਨ ਨੇ ਰੁਕਵਾ ਦਿੱਤਾ ਹੈ। ਐੱਸ.ਡੀ.ਐੱਮ.ਸਸ਼ੀ ਵਸੁੰਦਰਾ ਨੇ ਮੌਕੇ ‘ਤੇ ਪਹੁੰਚ ਕੇ ਉਸਾਰੀ ਨੂੰ ਰੁਕਵਾਇਆ ਹੈ। ਸਰਕਾਰੀ ਜਾਇਦਾਦ ਤੇ ਨਿੱਜੀ ਉਸਾਰੀ ਤਹਿਤ ਕੰਮ ਰੁਕਵਾਇਆ ਗਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋ ਜਾਣਗੀਆਂ ਤਦ ਉਹ ਇਥੇ ਬਣਾਏ ਮਕਾਨਾਂ ਦੀ ਇੱਕ-ਇੱਕ ਇੱਟ ਵਾਪਿਸ ਲੈ ਜਾਣਗੇ। ਇਸ ਤੋਂ ਪਹਿਲਾਂ ਤਾਂ ਕਿਸਾਨਾਂ ਵੱਲੋਂ ਪੱਖੇ,ਏਸੀ ਵਾਲੀਆਂ ਟਰਾਲੀਆਂ ਲਿਆਦੀਆਂ ਜਾ ਰਹੀਆਂ ਸਨ। ਕੁੱਝ ਕਿਸਾਨਾਂ ਵੀ ਕਿਹਾ ਜਾ ਰਿਹਾ ਹੈ ਕਿ ਪੱਕੇ ਮੀਟਰ ਲਈ ਵੀ ਅਪਲਾਈ ਕੀਤਾ ਜਾਵੇਗਾ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…