ਕਿਸਾਨਾਂ ਨੂੰ ਦਿੱਲੀ ਵਿੱਚ ਮਿਲੀ ਐਂਟਰੀ

farmer-enter-in-delhi

ਕਿਸਾਨਾਂ ਨੂੰ ਹੁਣ ਦਿੱਲੀ ਵਿੱਚ ਐਂਟਰੀ ਮਿਲ ਗਈ ਹੈ। ਕਿਸਾਨਾਂ ਨੂੰ ਹੁਣ ਬਿਨ੍ਹਾ ਰੋਕੇ ਅੱਗੇ ਜਾਣ ਦਿੱਤਾ ਜਾਵੇਗਾ।

ਹੁਣ ਕਿਸਾਨਾਂ ਨੂੰ ਦਿੱਲੀ ਵਿੱਚ ਐਂਟਰੀ ਮਿਲ ਗਈ ਹੈ। ਹੁਣ ਕਿਸਾਨਾਂ ਨੂੰ ਇੱਕ ਨਿਰਵਿਘਨ ਕਦਮ ਚੁੱਕਿਆ ਜਾਵੇਗਾ। ਕਿਸਾਨਾਂ ਨੂੰ ਬੁਰਾੜੀ ਮੈਦਾਨ ਵਿੱਚ ਰੋਸ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਰਾਮਲੀਲਾ ਮੈਦਾਨ ਦੀ ਥਾਂ ਹੁਣ ਕਿਸਾਨਾਂ ਵੱਲੋਂ ਬੁਰਾੜੀ ਮੈਦਾਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ