23-24 ਜਨਵਰੀ ਨੂੰ ਸਿੰਘੂ ਸਰਹੱਦ ‘ਤੇ ਕਿਸਾਨ ਦੀ ਪਾਰਲੀਮੈਂਟ

Farmers'-Parliament-at-Singhu-Border-on-January-23-24

ਕਿਸਾਨਾਂ ਨੇ 23-24 ਜਨਵਰੀ ਨੂੰ ਕਿਸਾਨ ਸੰਸਦ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਸਮਾਗਮ ਸਿੰਘੂ ਬਾਰਡਰ ਨੇੜੇ ਗੁਰੂ ਤੇਗ ਬਹਾਦਰ ਯਾਦਗਾਰ ਵਿਖੇ ਹੋਵੇਗਾ।

ਕਿਸਾਨਾਂ ਦਾ ਦਿੱਲੀ ਸਰਹੱਦ ‘ਤੇ ਖੇਤੀਕਾਨੂੰਨਾਂ ਵਿਰੁੱਧ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਚੱਲ ਰਿਹਾ ਹੈ।  ਕਿਸਾਨਾਂ ਨੇ ਹੁਣ 26 ਜਨਵਰੀ ਤੋਂ ਪਹਿਲਾਂ ਕਿਸਾਨ ਸੰਸਦ ਕਰਾਉਣ ਦਾ ਐਲਾਨ ਕੀਤਾ ਹੈ।

ਇਸ ਵਿੱਚ ਕਿਸਾਨਾਂ ਦੇ ਅੰਦੋਲਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰੇਗਾ। ਸੁਪਰੀਮ ਕੋਰਟ ਦੇ ਕੁਝ ਸੇਵਾਮੁਕਤ ਜੱਜ, ਕੁਝ ਸਾਬਕਾ ਸੰਸਦ ਮੈਂਬਰ, ਪੱਤਰਕਾਰ ਪੀ ਸੈਨਾਥ,ਪੱਤਰਕਾਰ ਪੀ ਸਾਇਨਾਥ, ਸਮਾਜ ਸੇਵੀ ਮੇਧਾ ਪਾਟਕਰ, ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਇਸ ਵਿੱਚ ਸ਼ਾਮਲ ਹੋਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ