ਕਿਸਾਨਾਂ ਨੇ 23-24 ਜਨਵਰੀ ਨੂੰ ਕਿਸਾਨ ਸੰਸਦ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਸਮਾਗਮ ਸਿੰਘੂ ਬਾਰਡਰ ਨੇੜੇ ਗੁਰੂ ਤੇਗ ਬਹਾਦਰ ਯਾਦਗਾਰ ਵਿਖੇ ਹੋਵੇਗਾ।
ਕਿਸਾਨਾਂ ਦਾ ਦਿੱਲੀ ਸਰਹੱਦ ‘ਤੇ ਖੇਤੀਕਾਨੂੰਨਾਂ ਵਿਰੁੱਧ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਚੱਲ ਰਿਹਾ ਹੈ। ਕਿਸਾਨਾਂ ਨੇ ਹੁਣ 26 ਜਨਵਰੀ ਤੋਂ ਪਹਿਲਾਂ ਕਿਸਾਨ ਸੰਸਦ ਕਰਾਉਣ ਦਾ ਐਲਾਨ ਕੀਤਾ ਹੈ।
ਇਸ ਵਿੱਚ ਕਿਸਾਨਾਂ ਦੇ ਅੰਦੋਲਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰੇਗਾ। ਸੁਪਰੀਮ ਕੋਰਟ ਦੇ ਕੁਝ ਸੇਵਾਮੁਕਤ ਜੱਜ, ਕੁਝ ਸਾਬਕਾ ਸੰਸਦ ਮੈਂਬਰ, ਪੱਤਰਕਾਰ ਪੀ ਸੈਨਾਥ,ਪੱਤਰਕਾਰ ਪੀ ਸਾਇਨਾਥ, ਸਮਾਜ ਸੇਵੀ ਮੇਧਾ ਪਾਟਕਰ, ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਇਸ ਵਿੱਚ ਸ਼ਾਮਲ ਹੋਣਗੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…