Flying ਸਿੱਖ ਮਿਲਖਾ ਸਿੰਘ ਦਾ ਬੀਤੀ ਰਾਤ ਕੋਵਿਡ-19 ਕਾਰਨ ਦਿਹਾਂਤ

Flying sikh Milkha singh passes away last night due to covid-19

ਮਿਲਖਾ ਸਿੰਘ 91 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਹਨ। ਦੱਸ ਦਈਏ ਕਿ ਉਬ ਕਈ ਦਿਨਾਂ ਤੋਂ ਕੋਰੋਨਾ ਨਾਲ ਪੀੜਤ ਸੀ।

ਪੰਜਾਬ ਦਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਮਿਲਖਾ ਸਿੰਘ ਨੂੰ ਕੋਰੋਨਾ ਹੋਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਦੱਸ ਦੇਈਏ ਕਿ ਮਿਲਖਾ ਸਿੰਘ ਦਾ ਕੋਵਿਡ -19 ਟੈਸਟ ਬੁੱਧਵਾਰ ਨੂੰ ਨੈਗਟਿਵ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋਵਿਡ ਆਈਸੀਯੂ ਤੋਂ ਆਮ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਪਰ ਫਿਰ ਵੀਰਵਾਰ ਨੂੰ ਮੁੜ ਉਨ੍ਹਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਗਈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ