ਸਾਬਕਾ ਮੁੱਖ ਮੰਤਰੀ ਦੀ ਕਾਰ ਦਾ ਐਕਸੀਡੈਂਟ, ਵਾਲ-ਵਾਲ ਬਚੇ

Former-Haryana-CM-om-prakash-chautala-escapes-unhurt-in-car-accident-in-gurgaon

ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਐਤਵਾਰ ਗੁਰੂਗ੍ਰਾਮ ਜ਼ਿਲ੍ਹੇ ‘ਚ ਉਸ ਸਮੇਂ ਵਾਲ-ਵਾਲ ਬਚੇ ਜਦੋਂ ਉਨ੍ਹਾਂ ਦੀ ਗੱਡੀ ਇਕ ਹੋਰ ਕਾਰ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਗੱਡੀਆਂ ਨੁਕਸਾਨੀਆਂ ਗਈਆਂ।

ਤਾਂ ਐਸਜੀਟੀ ਯੂਨੀਵਰਸਿਟੀ ਕੋਲ ਕੁਝ ਗੱਡੀਆਂ ਦਾ ਐਕਸੀਡੈਂਟ ਹੋ ਗਿਆ। ਹਾਲਾਂਕਿ ਹਾਦਸੇ ‘ਚ ਕਿਸੇ ਵਿਅਕਤੀ ਨੂੰ ਗੰਭੀਰ ਸੱਟ ਨਹੀਂ ਲੱਗੀ। ਇਸ ਹਾਦਸੇ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੂੰ ਤੁਰੰਤ ਦੂਜੀ ਗੱਡੀ ‘ਚ ਹੈਲਥ ਚੈਕਅਪ ਲਈ ਮੇਦਾਂਤਾ ਹਸਪਤਾਲ ਲਿਜਾਇਆ ਗਿਆ।

ਓਮ ਪ੍ਰਕਾਸ਼ ਚੌਟਾਲਾ ਡਰਾਇਵਰ ਦੇ ਨਾਲ ਵਾਲੀ ਸੀਟ ‘ਤੇ ਬੈਠੇ ਸਨ। ਉਨ੍ਹਾਂ ਹਲਕੀਆਂ ਝਰੀਟਾਂ ਤੋਂ ਇਲਾਵਾ ਕੋਈ ਸੱਟ ਨਹੀਂ ਲੱਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ