Corona in India: ਭਾਰਤ ਵਿੱਚ Corona ਨੇ ਫੜ੍ਹੀ ਰਫ਼ਤਾਰ, ਬੀਕਾਨੇਰ ਵਿੱਚ ਛੋਟੀ ਬੱਚੀ ਸਮੇਤ 11 ਲੋਕਾਂ ਦੀ ਰਿਪੋਰਟ ਆਈ ਪੋਜ਼ੀਟਿਵ

four-new-cases-in-bikaner-including-11-month-baby-girl

ਰਾਜਸਥਾਨ ‘ਚ Corona ਦਾ ਪ੍ਰਕੋਪ ਵੱਧਦਾ ਹੀ ਜਾ ਰਿਹਾ ਹੈ। ਬੀਕਾਨੇਰ ‘ਚ ਸ਼ੁੱਕਰਵਾਰ ਨੂੰ ਦੇਰ ਰਾਤ 4 Corona ਪਾਜ਼ੀਟਿਵ ਪੀੜਤ ਦੇ ਮਾਮਲੇ ਮਿਲੇ ਹਨ। ਇਸ ‘ਚ ਇਕ 11 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਜਿਸ ਦੇ ਚਲਦੇ ਬੀਕਾਨੇਰ ‘ਚ Corona ਪਾਜ਼ੀਟਿਵ ਪੀੜਤਾਂ ਦੀ ਸੰਖਿਆਂ 24 ਹੋ ਗਈ ਹੈ। ਸ਼ੁੱਕਰਵਾਰ ਨੂੰ 98 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਪ੍ਰਦੇਸ਼ ‘ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪੀੜਤਾਂ ਦੀ ਸੰਖਿਆਂ 561 ਹੋ ਚੁੱਕੀ ਹੈ। ਵੀਰਵਾਰ ਨੂੰ 80 ਨਵੇਂ ਮਾਮਲੇ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ: Corona in Delhi: ਦਿੱਲੀ ਵਿੱਚ Corona ਦਾ ਕਹਿਰ, ਦਿੱਲੀ ਦੇ ਕੈਂਸਰ ਹਸਪਤਾਲ ਵਿੱਚੋਂ 3 Corona Positive ਕੇਸ ਆਏ ਸਾਹਮਣੇ

ਜ਼ਿਕਰਯੋਗ ਹੈ ਕਿ ਕਿ Coronavirus ਪੀੜਤ ਦੇ ਮਾਮਲੇ ਸ਼ੁੱਕਰਵਾਰ ਨੂੰ 7,500 ਦੇ ਅੰਕੜੇ ਨੂੰ ਪਾਰ ਕਰ ਗਏ ਹਨ ਤੇ ਇਸ ਮਹਾਮਾਰੀ ਨਾਲ ਹੁਣ ਤਕ 250 ਤੋਂ ਜ਼ਿਆਦਾਂ ਲੋਕਾਂ ਦੀ ਮੌਤ ਹੋਈ ਹੈ। ਹਾਲਾਤ ਜਾ ਜਾਇਜਾ ਲੈਣ ਲਈ ਮੁੱਖ ਮੰਤਰੀਆਂ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਠਕ ਤੋਂ ਇਕ ਦਿਨ ਪਹਿਲਾਂ ‘ਲਾਕਡਾਊਨ’ ਨੂੰ 30 ਅਪ੍ਰੈਲ ਤਕ ਵਧਾਉਣ ਵਾਲਾ ਪੰਜਾਬ ਦੂਜਾ ਸੂਬਾ ਹੋ ਗਿਆ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲਾ ਨੇ 21 ਦਿਨਾਂ ਦੇ ਲਾਕਡਾਊਨ ਦੌਰਾਨ ਸੂਬਿਆਂ ਦੀਆਂ ਸਰਕਾਰਾਂ ਤੋਂ ਉਸਦੇ ਸੁਝਾਅ ਮੰਗੇ ਹਨ। Coronavirus ਨੂੰ ਰੋਕਣ ਦੇ ਲਈ ਲਾਗੂ ਕੀਤੇ ਗਏ ਲਾਕਡਾਊਨ ਦਾ ਸ਼ੁੱਕਰਵਾਰ ਨੂੰ 17ਵਾਂ ਦਿਨ ਸੀ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ