Gujrat Accident News: ਗੁਜਰਾਤ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ ਅਤੇ ਇੱਕ ਜ਼ਖਮੀ

gujarat-accident-five-people-killed-one-injured

Gujrat Accident News: ਗੁਜਰਾਤ ਵਿਚ ਸ਼ਨੀਵਾਰ ਤੜਕੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਏ. ਐੱਨ. ਆਈ. ਦੀ ਰਿਪੋਰਟ ਮੁਤਾਬਕ ਗੁਜਰਾਤ ਦੇ ਸੁਰਿੰਦਰਨਗਰ ਵਿਚ ਇਕ ਟਰੱਕ ਅਤੇ ਇਕ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋਈ। ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ