ਨਨਕਾਣਾ ਸਾਹਿਬ ਤੋਂ ਚੱਲ ਕੇ ਨਗਰ ਕੀਰਤਨ ਡੇਰਾ ਬਾਬਾ ਨਾਨਕ ਪਹੁੰਚਿਆ

guru nanak dev ji birthday nagar kirtan

ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲ ਕੇ ਅੰਮ੍ਰਿਤਸਰ ਪਹੁੰਚਿਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਡੇਰਾ ਬਾਬਾ ਨਾਨਕ ਪਹੁੰਚਿਆ।

guru nanak dev ji birthday nagar kirtan
ਨਗਰ ਕੀਰਤਨ ਮਿੱਥੇ ਹੋਏ ਸਮੇਂ ਤੋਂ ਕਾਫੀ ਲੇਟ ਪਹੁੰਚਿਆ।

guru nanak dev ji birthday nagar kirtan

ਡੇਰਾ ਬਾਬਾ ਨਾਨਕ ਦੀਆਂ ਸੰਗਤਾਂ ਨੇ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਬਹੁਤ ਹੀ ਵਧੀਆ ਅਤੇ ਖੁਸ਼ੀਆਂ ਭਰਿਆ ਸਵਾਗਤ ਕੀਤਾ।

guru nanak dev ji birthday nagar kirtan

ਨਗਰ ਕੀਰਤਨ ‘ਚ ਸ਼ਾਮਲ ਸਾਰੀਆਂ ਸੰਗਤਾਂ ਨੇ ਡੇਰਾ ਬਾਬਾ ਨਾਨਕ ਦਰਬਾਰ ਸਾਹਿਬ ਆਰਾਮ ਕੀਤਾ। ਕੁਝ ਸਮਾਂ ਰੁਕਣ ਤੋਂ ਬਾਅਦ ਨਗਰ ਕੀਰਤਨ ਪਠਾਨਕੋਟ ਲਈ ਰਵਾਨਾ ਹੋ ਗਿਆ ਹੈ।