ਦੇਸ਼

ਹਰਿਆਣਾ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਲੈਕੇ ਸਰਕਾਰ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ਹਰਿਆਣਾ ਸਰਕਾਰ ਨੇ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਦੋਂ ਕਿ ਆਨਲਾਈਨ ਕਲਾਸਾਂ ਸੋਮਵਾਰ ਤੋਂ ਸ਼ੁਰੂ ਹੋ ਗਈਆਂ ਹਨ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਅਨੁਸਾਰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਕਾਲਜ ਅਤੇ ਯੂਨੀਵਰਸਿਟੀਆਂ 16 ਨਵੰਬਰ ਤੋਂ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰੀ ਕਾਰਜ-ਵਿਧੀਆਂ ਦੇ ਬਾਅਦ ਕਾਲਜ ਖੁਲਣ ਦੀ ਤਿਆਰੀਆ ਹੈ।

ਹਰਿਆਣਾ ਸਰਕਾਰ ਨੇ ਪਹਿਲਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਮਾਰਗ ਦਰਸ਼ਨ ਲਈ ਆਪਣੀ ਮਰਜ਼ੀ ਨਾਲ ਆਪਣੇ ਸਕੂਲਾਂ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਸੀ।

ਸਕੂਲ, ਕਾਲਜ, COVID-19 ਦੇ ਫੈਲਣ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਹੋ ਗਏ ਸੀ, ਸਰਕਾਰ ਨੇ ਅਨਲਾਕ-5 ਵਿਚ ਸਕੂਲ ਖੋਲ੍ਹਣ ਦਾ ਫੈਸਲਾ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਛੱਡ ਦਿੱਤਾ ਸੀ। ਸਰਕਾਰ ਨੇ ਸਕੂਲ ਖੋਲ੍ਹਣ ਲਈ ਐਸਓਪੀ ਵੀ ਜਾਰੀ ਕੀਤੀ ਸੀ। ਸਰਕਾਰ ਨੇ ਕਿਹਾ ਸੀ ਕਿ ਐਸਓਪੀ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago