CAA Protest: ਪ੍ਰਦਰਸ਼ਨ ਇਕ ਲੋਕਤੰਤਰੀ ਅਧਿਕਾਰ ਹੈ, ਪਰ ਸ਼ਾਂਤੀ ਬਣੀ ਰਹਿਣੀ ਚਾਹੀਦੀ ਹੈ – ਇਮਾਮ ਇਲਿਆਸੀ

imam-omar-ahmed-ilyasi-gave-a-statement-against-caa-and-nrc

ਇਮਾਮ ਉਮਰ ਅਹਮਦ ਇਲਿਆਸੀ ਨੇ ਦੇਸ਼ ਵਿੱਚ ਸੀਏਏ ਅਤੇ ਐਨਆਰਸੀ ਵਿਰੁੱਧ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਇੱਕ ਬਿਆਨ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। ਵਿਰੋਧ ਕਰਨਾ ਉਨ੍ਹਾਂ ਦਾ ਲੋਕਤੰਤਰੀ ਹੱਕ ਹੈ। ਉਹ ALL INDIA ORGANISATION ON IMAMS OF MOSQUE ਦੇ ਚੇਅਰਮੈਨ ਹਨ।

ਉਹ ਇਹ ਵੀ ਕਹਿੰਦੇ ਹਨ ਕਿ ਵਿਰੋਧ ਹੋਣਾ ਚਾਹੀਦਾ ਹੈ ਪਰ ਸ਼ਾਂਤੀ ਨਾਲ, ਕਿਸੇ ਵੀ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾ ਕੇ ਵਿਰੋਧ ਪ੍ਰਦਰਸ਼ਨ ਕਰਨਾ ਕਿਸੇ ਵੀ ਤਰਾਂ ਸਹੀ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ 50 ਲੋਕਾਂ ਨਾਲ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ। ਦੇਸ਼ ਦੇ ਕਈ ਇਲਾਕਿਆਂ CAA Protest ਦੇ ਕਾਰਨ ਵਿਚ ਲੱਖਾਂ ਰੁਪਏ ਦੀ ਜਾਇਦਾਦ ਬਰਬਾਦ ਹੋ ਚੁੱਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ